Daily Suraj

ਪੰਜਾਬੀ

ਯੂ.ਐਸ ਕੈਪੀਟਲ ਹਿੱਲ 'ਤੇ ਕਾਰ ਨੇ 2 ਪੁਲਿਸ ਕਰਮਚਾਰੀਆਂ ਨੂੰ ਕੁਚਲਿਆ

03 Apr, 2021 05:30 AM

ਵਾਸ਼ਿੰਗਟਨ, 3 ਅਪ੍ਰੈਲ - ਅਮਰੀਕਾ ਦੇ ਕੈਪੀਟਲ ਖੇਤਰ ਵਿਚ ਗੋਲੀਬਾਰੀ ਦੀ ਇਕ ਘਟਨਾ ਸਾਹਮਣੇ ਆਈ ਹੈ। ਯੂ.ਐਸ ਕੈਪੀਟਲ ਬਿਲਡਿੰਗ ਦੇ ਨੇੜੇ ਦੋ ਪੁਲਿਸ ਕਰਮਚਾਰੀਆਂ ਨੂੰ ਇਕ ਵਾਹਨ ਨੇ ਟੱਕਰ ਮਾਰ ਦਿੱਤੀ, ਜਿਨ੍ਹਾਂ ਵਿਚੋਂ ਇਕ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਅਤੇ ਇਕ ਸ਼ੱਕੀ ਵੀ ਮਾਰਿਆ ਗਿਆ ਹੈ। ਹਾਲਾਂਕਿ, ਫਾਇਰਿੰਗ ਦੀਆਂ ਖਬਰਾਂ ਤੋਂ ਬਾਅਦ ਪੁਲਿਸ ਨੇ ਖੇਤਰ ਨੂੰ ਸੀਲ ਕਰ ਦਿੱਤਾ ਹੈ।

Posted By: Daily Suraj Bureau

Latest News