Daily Suraj

ਪੰਜਾਬੀ

ਕੈਪਟਨ ਨੇ ਸਿੱਧੂ ਬਾਰੇ ਕਿਹਾ: ਮੈਂ ਤਾਂ ਪਹਿਲਾਂ ਹੀ ਕਿਹਾ ਸੀ ਕਿ ਉਹ ਸਥਿਰ ਬੰਦਾ ਨਹੀਂ

28 Sep, 2021 05:30 AM

ਚੰਡੀਗੜ੍ਹ, 28 ਸਤੰਬਰ-ਸ੍ਰੀ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫਾ ਦੇਣ ’ਤੇ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਉਹ ਸਟੇਬਲ(ਸਥਿਰ) ਬੰਦਾ ਨਹੀਂ ਹੈ ਤੇ ਪੰਜਾਬ ਵਰਗੇ ਸਰਹੱਦੀ ਸੂਬੇ ਲਈ ਉਹ ਢੁਕਵਾਂ ਨਹੀਂ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM