Daily Suraj

ਪੰਜਾਬੀ

ਮਹਿਬੂਬਾ ਨੂੰ ਝਟਕਾ: ਦਿੱਲੀ ਹਾਈ ਕੋਰਟ ਨੇ ਈਡੀ ਵੱਲੋਂ ਜਾਰੀ ਸੰਮਨ ’ਤੇ ਰੋਕ ਲਾਉਣ ਤੋਂ ਨਾਂਹ ਕੀਤੀ

19 Mar, 2021 05:30 AM

ਨਵੀਂ ਦਿੱਲੀ, 19 ਮਾਰਚਦਿੱਲੀ ਹਾਈ ਕੋਰਟ ਨੇ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੂੰ ਕਾਲਾ ਧਨ ਸਫੈਦ ਕਰਨ ਦੇ ਮਾਮਲੇ ਵਿੱਚ ਈਡੀ ਵੱਲੋਂ ਜਾਰੀ ਸੰਮਨ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM