Daily Suraj

ਪੰਜਾਬੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ 30 ਦਸੰਬਰ ਨੂੰ

24 Dec, 2024 05:30 AM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ 30 ਦਸੰਬਰ ਨੂੰ ਸੱਦੀ ਗਈ ਹੈ। ਇਸ ਤੋਂ ਪਹਿਲਾ ਇਹ ਮੀਟਿੰਗ 23 ਦਸੰਬਰ ਨੂੰ ਸੱਦੀ ਗਈ ਸੀ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਦ ਕਰ ਦਿੱਤੀ ਗਈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਜਰੂਰੀ ਮਾਮਲੇ `ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਇਹ ਇਕੱਤਰਤਾ ਨਹੀਂ ਹੋਵੇਗੀ।

Posted By: Daily Suraj Bureau

Latest News