ਆਪ ਦੇ ਹਲਕਾ ਦਾਖਾ ਤੋਂ ਵਿਧਾਇਕ ਐਚ.ਐਸ.ਫੂਲਕਾ ਦਾ ਅਸਤੀਫ਼ਾ ਹੋਇਆ ਪ੍ਰਵਾਨ , ਸਪੀਕਰ ਨੇ ਲਗਾਈ ਮੋਹਰ
- ਦੇਸ਼
- (Asia/Kolkata)
ਚੰਡੀਗੜ੍ਹ : ਆਪ ਪਾਰਟੀ ਦੇ ਹਲਕਾ ਦਾਖਾ ਤੋਂ ਵਿਧਾਇਕ ਐਡਵੋਕੇਟ ਐਚ.ਐਸ.ਫੂਲਕਾ ਦਾ ਅਸਤੀਫ਼ਾ ਪ੍ਰਵਾਨ ਹੋ ਗਿਆ ਹੈ। ਇਸ ਦੌਰਾਨ ਸਪੀਕਰ ਰਾਣਾ ਕੇਪੀ ਸਿੰਘ ਨੇ ਐਚ.ਐਸ.ਫੂਲਕਾ ਦੇ ਅਸਤੀਫ਼ੇ ‘ਤੇ ਮੋਹਰ ਲਗਾ ਦਿੱਤੀ ਹੈ। ਦੱਸ ਦੇਈਏ ਕਿ ਐਚ.ਐਸ.ਫੂਲਕਾ ਨੇ 12 ਅਕਤੂਬਰ 2018 ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ।ਦੱਸਿਆ ਜਾਂਦਾ ਹੈ ਕਿ ਫੂਲਕਾ ਨੇ ਬੀਤੇ ਦਿਨੀਂ ਚਿੱਠੀ ਲਿੱਖ ਕੇ ਅਸਤੀਫਾ ਮਨਜ਼ੂਰ ਕਰਨ ਦੀ ਅਪੀਲ ਕੀਤੀ ਸੀ।
Leave a Reply