Daily Suraj

ਪੰਜਾਬੀ

32 ਕਿਸਾਨ ਜਥੇਬੰਦੀਆਂ ਦੇ ਅਹਿਮ ਫ਼ੈਸਲੇ

09 Dec, 2021 05:30 AM

9 ਦਸੰਬਰ ਸ਼ਾਮ 5.30 ਵਜੇ ਸਿੰਘੂ ਬਾਰਡਰ ਦੀ ਸਟੇਜ ਤੋਂ ਫਤਿਹ ਅਰਦਾਸ ਹੋਵੇਗੀ।-11 ਦਸੰਬਰ ਨੂੰ ਸਿੰਘੂ ਬਾਰਡਰ ’ਤੇ ਟਿਕਰੀ ਬਾਰਡਰ ਤੋਂ ਸਵੇਰੇ 9 ਵਜੇ ਵਾਪਸੀ ਰਵਾਨਗੀ।-13 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਦੇ ਆਗੂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੀਆਂ।-15 ਦਸੰਬਰ ਨੂੰ ਪੰਜਾਬ ’ਚ ਚੱਲਦੇ ਸਾਰੇ ਮੋਰਚੇ ਖ਼ਤਮ ਕੀਤੇ ਜਾਣਗੇ

Posted By: Daily Suraj Bureau

Latest News