Daily Suraj

ਪੰਜਾਬੀ

ਕੈਪਟਨ ਨੂੰ ਆਪਣੀ ਨਵੀਂ ਪਾਰਟੀ ਨਹੀਂ ਬਣਾਉਣੀ ਚਾਹੀਦੀ, ਪਾਰਟੀ ਬਣਾ ਕੇ ਕਰਨਗੇ ਵੱਡੀ ਗਲਤੀ - ਰੰਧਾਵਾ

26 Oct, 2021 05:30 AM

ਚੰਡੀਗੜ੍ਹ, 26 ਅਕਤੂਬਰ - - ਪ੍ਰੈੱਸ ਵਾਰਤਾ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਨਵੀਂ ਪਾਰਟੀ ਨਹੀਂ ਬਣਾਉਣੀ ਚਾਹੀਦੀ | ਉਨ੍ਹਾਂ ਦਾ ਕਹਿਣਾ ਸੀ ਕਿ ਕੈਪਟਨ ਪਾਰਟੀ ਬਣਾ ਕੇ ਵੱਡੀ ਗਲਤੀ ਕਰਨਗੇ | ਬੀ.ਐੱਸ.ਐਫ. ਦੇ ਮੁੱਦੇ 'ਤੇ ਬੋਲਦੇ ਹੋਏ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਹੈ | ਉੱਥੇ ਹੀ ਉਨ੍ਹਾਂ ਨੇ ਇਸ ਮੌਕੇ ਅਰੂਸਾ ਆਲਮ ਨੂੰ ਲੈ ਕੇ ਵੀ ਕੈਪਟਨ ਨੂੰ ਨਿਸ਼ਾਨੇ 'ਤੇ ਲਿਆ |

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM