Daily Suraj

ਪੰਜਾਬੀ

ਭੇਦਭਰੇ ਹਾਲਾਤ 'ਚ ਅੱਗ ਨਾਲ ਸੜ ਕੇ ਲੜਕੀ ਦੀ ਮੌਤ

04 Mar, 2021 05:30 AM

ਬੀਜਾ, 4 ਮਾਰਚ - ਅੱਜ ਸ਼ੇਰ ਸ਼ਾਹ ਸੂਰੀ ਕੌਮੀ ਮਾਰਗ 'ਤੇ ਸਥਿਤ ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੀ ਪੁਲਿਸ ਚੌਕੀ ਕੋਟਾ ਤੋਂ ਕਰੀਬ 50 ਕੁ ਗਜ਼ ਦੀ ਦੂਰੀ 'ਤੇ ਇਕ ਲੜਕੀ ਦੀ ਭੇਦਭਰੇ ਹਾਲਾਤ 'ਚ ਅੱਗ ਨਾਲ ਸੜ ਕੇ ਮੌਤ ਹੋ ਜਾਣ ਦੀ ਖ਼ਬਰ ਹੈ। ਮੌਕੇ 'ਤੇ ਪੁੱਜੇ ਡੀ. ਐਸ. ਪੀ. ਰਾਜਨ ਪਰਮਿੰਦਰ ਸਿੰਘ ਮੱਲ੍ਹੀ ਦੇ ਦਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਖ ਵੱਖ ਤਰੀਕਿਆਂ ਨਾਲ ਹਰ ਪਹਿਲੂ ਤੋਂ ਛਾਣ-ਬੀਣ ਕਰ ਰਹੀ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM