Daily Suraj

ਪੰਜਾਬੀ

ਕਪੂਰਥਲਾ : ਨਿੱਜੀ ਹਸਪਤਾਲ ਨੇੜੇ ਮਿਲੀ ਨੌਜਵਾਨ ਦੀ ਲਾਸ਼

03 Mar, 2021 05:30 AM

ਕਪੂਰਥਲਾ, 3 ਮਾਰਚ- ਅੱਜ ਸਵੇਰ ਦੇ ਸਮੇਂ ਮਨਸੂਰਵਾਲ ਇਲਾਕੇ 'ਚ ਬਣੇ ਇਕ ਨਿੱਜੀ ਹਸਪਤਾਲ ਨੇੜੇ ਇਕ ਨੌਜਵਾਨ ਦੀ ਖ਼ੂਨ ਨਾਲ ਲੱਥ-ਪੱਥ ਲਾਸ਼ ਮਿਲਣ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਮੁਖੀ ਸੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM