Daily Suraj

ਪੰਜਾਬੀ

1 ਲੱਖ ਤੋਂ ਉੱਪਰ ਵੈਟ ਟੈਕਸ ਦੇ ਬਕਾਇਆਂ ਨੂੰ ਦੋ ਕਿਸ਼ਤਾਂ ਵਿਚ ਲੈਣ ਦਾ ਫ਼ੈਸਲਾ - ਚਰਨਜੀਤ ਸਿੰਘ ਚੰਨੀ

27 Oct, 2021 05:30 AM

ਲੁਧਿਆਣਾ,27ਅਕਤੂਬਰ- ਕੈਬਿਨੇਟ ਮੀਟਿੰਗ 'ਚ ਲਏ ਫ਼ੈਸਲੇ - ਵੈਟ ਦੇ ਝਗੜਿਆਂ ਦਾ ਨਿਪਟਾਰਾ ਜਲਦ,ਫੋਕਲ ਪੁਆਇੰਟਾਂ ਵਿਚ ਉਸਾਰੀ ਕਰਨ ਦੇ ਨਿਯਮਾਂ 'ਚ ਨਰਮੀ, 48 ਹਜਾਰ ਵੈਟ ਸੰਬੰਧੀ ਝਗੜੇ ਖ਼ਤਮ,1ਲੱਖ ਤੋਂ ਉੱਪਰ ਵੈਟ ਟੈਕਸ ਦੇ ਬਕਾਇਆਂ ਨੂੰ ਦੋ ਕਿਸ਼ਤਾਂ ਵਿਚ ਲੈਣ ਦਾ ਫ਼ੈਸਲਾ। ਵਪਾਰੀਆਂ ਨੂੰ ਤੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਵਪਾਰੀਆਂ ਨੂੰ ਟੈਕਸ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਦੀ ਲੋੜ ਨਹੀਂ।

Posted By: Daily Suraj Bureau

Latest News