Daily Suraj

ਪੰਜਾਬੀ

ਡੀ.ਸੀ.ਜੀ.ਆਈ. ਨੇ 2 ਸਾਲ ਤੋਂ 18 ਸਾਲ ਦੇ ਬੱਚਿਆਂ ਲਈ ਕੋਰੋਨਾ ਵੈਕਸੀਨ ਨੂੰ ਦਿੱਤੀ ਮਨਜ਼ੂਰੀ

12 Oct, 2021 05:30 AM

ਨਵੀਂ ਦਿੱਲੀ, 12 ਅਕਤੂਬਰ - ਕੋਰੋਨਾ ਵੈਕਸੀਨ ਦੇ ਸੰਬੰਧ ਵਿਚ ਬੱਚਿਆਂ ਲਈ ਰਾਹਤ ਦੀ ਖਬਰ ਹੈ | ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਨੇ 2 ਸਾਲ ਤੋਂ 18 ਸਾਲ ਦੇ ਬੱਚਿਆਂ ਲਈ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਟੀਕਾਕਰਨ ਦੇ ਦੌਰਾਨ, ਬੱਚਿਆਂ ਨੂੰ ਕੋਵੈਕਸੀਨ ਦੀਆਂ ਦੋ ਖੁਰਾਕਾਂ ਵੀ ਦਿੱਤੀਆਂ ਜਾਣਗੀਆਂ | ਦੱਸਿਆ ਜਾ ਰਿਹਾ ਹੈ ਕਿ ਇਸ ਬਾਰੇ ਸਰਕਾਰ ਵਲੋਂ ਜਲਦ ਹੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਜਾਣਗੇ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM