ਜਲੰਧਰ ਦੇ ਪ੍ਰਤਾਪ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
ਜਲੰਧਰ , 9 ਅਪ੍ਰੈਲ - ਜਲੰਧਰ ਦੇ ਪ੍ਰਤਾਪ ਨਗਰ ਇਲਾਕੇ ਵਿਚ ਇਕ ਜਤਿੰਦਰ ਕੁਮਾਰ ਨਾਂਅ ਦੇ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ । ਜਾਣਕਾਰੀ ਦੇ ਅਨੁਸਾਰ ਜਤਿੰਦਰ ਕੁਮਾਰ ਦੀ ਮਾਨਸਿਕ ਸਥਿਤੀ ਚੰਗੀ ਨਹੀਂ ਸੀ ਅਤੇ ਉਹ ਨਸ਼ਿਆਂ ਦਾ ਆਦੀ ਸੀ ਇਸ ਸਮੇਂ, ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
Posted By: Daily Suraj Bureau