Daily Suraj

ਪੰਜਾਬੀ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 32 ਸਾਲਾਂ ਨੌਜਵਾਨ ਦੀ ਮੌਤ

17 Mar, 2021 05:30 AM

ਸ੍ਰੀ ਮੁਕਤਸਰ ਸਾਹਿਬ, 16 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝਬੇਲਵਾਲੀ ਦੇ 32 ਸਾਲਾਂ ਨੌਜਵਾਨ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ। ਇਹ ਕੋਰੋਨਾ ਮਰੀਜ਼ ਫ਼ਰੀਦਕੋਟ ਵਿਖੇ ਜੇਰੇ ਇਲਾਜ ਸੀ। ਇਸ ਤੋਂ ਇਲਾਵਾ 4 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 2, ਕਿੱਲਿਆਂਵਾਲੀ 1 ਅਤੇ ਪਿੰਡ ਝਬੇਲਵਾਲੀ ਦਾ 1 ਮਰੀਜ਼ ਸ਼ਾਮਿਲ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM