Daily Suraj

ਪੰਜਾਬੀ

ਕੁਆਡ ਫੈਲੋਸ਼ਿਪ ਦੀ ਸ਼ੁਰੂਆਤ

25 Sep, 2021 05:30 AM

ਵਾਸ਼ਿੰਗਟਨ, 25 ਸਤੰਬਰ - ਕੁਆਡ ਸੰਮੇਲਨ ਵਿਚ ਕੁਆਡ ਲੀਡਰ ਵਲੋਂ ਦੱਸਿਆ ਗਿਆ ਕਿ ਕਵਾਡ ਫੈਲੋਸ਼ਿਪ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿਚ ਹਰ ਸਾਲ 100 ਵਿਦਿਆਰਥੀਆਂ ਨੂੰ ਸਪਾਂਸਰ ਕੀਤਾ ਜਾਵੇਗਾ | ਹਰੇਕ ਕੁਆਡ ਦੇਸ਼ ਤੋਂ 25 ਵਿਦਿਆਰਥੀ ਸੰਯੁਕਤ ਰਾਜ ਦੀਆਂ ਪ੍ਰਮੁੱਖ ਐੱਸ.ਟੀ.ਈ.ਐਮ. ਗ੍ਰੈਜੂਏਟ ਯੂਨੀਵਰਸਿਟੀਆਂ ਵਿਚ ਮਾਸਟਰ ਅਤੇ ਡਾਕਟਰੇਟ ਡਿਗਰੀਆਂ ਪ੍ਰਾਪਤ ਕਰ ਸਕਣਗੇ |

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM