Daily Suraj

ਪੰਜਾਬੀ

ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ

28 Dec, 2018 05:30 AM

ਜਕਾਰਤਾ, 28 ਦਸੰਬਰ- ਇੰਡੋਨੇਸ਼ੀਆ ਦੇ ਪੂਰਬੀ ਸੂਬੇ ਪਾਪੂਆ ਬਰਾਤ 'ਚ ਸ਼ੁੱਕਰਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਮੌਸਮ ਵਿਭਾਗ ਦੇ ਅਧਿਕਾਰੀ ਮੁਹੰਮਦ ਫਾਦਿਲਾ ਨੇ ਦੱਸਿਆ ਕਿ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ।ਹਾਲਾਂਕਿ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

Posted By: Daily Suraj Bureau

Latest News