16 Jul, 2026 01:42 PM
ਜੋਧਾਂ (ਮਨਦੀਪ) ਜੀ.ਐੱਚ.ਜੀ. ਅਕੈਡਮੀ ਖੰਡੂਰ ਵਿਖੇ ਅਕਾਦਮਿਕ ਸੈਸ਼ਨ 2026–27 ਲਈ ਇਨਵੈਸਟਿਚਰ ਸਮਾਰੋਹ ਬੜੇ ਗੌਰਵ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੌਰਾਨ ਨਵ-ਚੁਣੀ ਵਿਦਿਆਰਥੀ ਕੌਂਸਲ ਨੂੰ ਅਧਿਕਾਰਿਕ ਤੌਰ 'ਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਦਾ ਉਦੇਸ਼ ਵਿਦਿਆਰਥੀਆਂ ਵਿੱਚ ਲੀਡਰਸ਼ਿਪ, ਜ਼ਿੰਮੇਵਾਰੀ ਦੀ ਭਾਵਨਾ, ਅਨੁਸ਼ਾਸਨ ਅਤੇ ਸੇਵਾ-ਭਾਵਨਾ ਨੂੰ ਪ੍ਰਫੁੱਲਤ ਕਰਨਾ ਸੀ। ਇਸ ਮੌਕੇ ਮੁੱਖ ਮਹਿਮਾਨ ਗੁਰਨੈਬ ਸਿੰਘ ਨੇ ਵਿਦਿਆਰਥੀ ਆਗੂਆਂ ਨੂੰ ਸੰਬੋਧਨ ਕਰਦਿਆਂ ਪ੍ਰੇਰਿਤ ਕੀਤਾ
30 May, 2026 06:51 PM
(ਕਰਨੈਲ ਸਿੰਘ ਐੱਮ.ਏ.) ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਰਾਸ਼ਨ ਵੰਡ ਸਮਾਰੋਹ ਸੰਸਥਾ ਦੇ ਮੁੱਖ ਸਲਾਹਕਾਰ ਅਤੇ ਕੌਂਸਲਰ ਸੋਹਣ ਸਿੰਘ ਗੋਗਾ ਦੀ ਅਗਵਾਈ ਵਿਚ ਗੁਰਦੁਆਰਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਗਿਆ। ਰਾਸ਼ਨ ਵੰਡਣ ਉਪਰੰਤ ਵਿਸ਼ੇਸ਼ ਤੌਰ ਤੇ ਪੁੱਜੇ ਬੋਨੀ ਆਰ.ਕੇ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਨੇ ਕਿਹਾ ਕਿ ਸਮਾਜ ਸੇਵਾ ਸਭ ਤੋਂ ਵੱਡੀ ਸੇਵਾ
30 May, 2026 04:02 PM
ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਬੰਦ ਮਕਾਨ ਵਿੱਚੋਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ ਬਰਾਮਦ ਹੋਈਆਂ। ਮ੍ਰਿਤਕਾਂ ਦੀ ਪਛਾਣ 75 ਸਾਲਾ ਕੁਲਦੀਪ ਸਿੰਘ ਅਤੇ ਉਨ੍ਹਾਂ ਦੀ 73 ਸਾਲਾ ਪਤਨੀ ਹਰਮੀਤ ਕੌਰ ਵਜੋਂ ਹੋਈ ਹੈ। ਦੋਵੇਂ ਜਨਤਾ ਨਗਰ ਸਥਿਤ ਆਪਣੇ ਘਰ ਵਿੱਚ ਰਹਿੰਦੇ ਸਨ। ਉਨ੍ਹਾਂ ਦਾ ਪੱਖੇ ਬਣਾਉਣ ਦਾ ਇੱਕ ਕਾਰੋਬਾਰ ਵੀ ਸੀ। ਮੁੱਢਲੀ ਜਾਣਕਾਰੀ ਅਨੁਸਾਰ ਦੋਵਾਂ ਦੇ ਸਿਰਾਂ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਮਿਲੇ ਹਨ, ਜਿਸ ਕਾਰਨ ਉਨ੍ਹਾਂ ਦੇ ਕਤਲ ਕੀਤੇ
19 May, 2026 05:57 PM
ਸੋਸ਼ਲ ਮੀਡੀਆ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜੰਗਲਾਤ ਵਰਕਰ ਯੂਨੀਅਨ, ਪੰਜਾਬ ਦੀ ਲੁਧਿਆਣਾ ਜ਼ਿਲ੍ਹਾ ਇਕਾਈ ਦੇ ਸਾਥੀ ਲਗਾਤਾਰ ਸੱਤਵੇਂ ਦਿਨ ਵੀ ਧਰਨੇ ’ਤੇ ਡਟੇ ਹੋਏ ਹਨ। ਪਿਛਲੇ 25-30 ਸਾਲਾਂ ਤੋਂ ਵਣ ਵਿਭਾਗ ਵਿੱਚ ਕੰਮ ਕਰ ਰਹੇ ਮਜ਼ਦੂਰ ਲਗਾਤਾਰ ਪੌਦੇ ਲਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦਾ ਕੰਮ ਕਰ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਇਸ ਕਰਕੇ ਮਜ਼ਦੂਰ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਸਾਥੀ ਆਪਣੇ ਹੱਕਾਂ ਲਈ ਲਗਾਤਾਰ ਧਰਨੇ ’ਤੇ ਬੈਠੇ ਹਨ। ਵਣ
25 Apr, 2026 02:38 PM
4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਕਣਕ ਦੀ ਚੁਕਾਈ ਪੂਰੇ ਜ਼ੋਰਾਂ ‘ਤੇ ਨਿਰਵਿਘਨ ਖਰੀਦ ਸੀਜ਼ਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮੁੱਚੀ ਫ਼ਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਭੁਗਤਾਨ ਕਰਨ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣਾ ਯਕੀਨੀ ਬਣਾ ਰਹੀ ਹੈ। ਹੁਣ ਤੱਕ 4,90,260 (4.90 ਲੱਖ) ਕਿਸਾਨਾਂ ਨੂੰ 15871.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ
25 Apr, 2026 02:28 PM
(ਕਰਨੈਲ ਸਿੰਘ ਐੱਮ.ਏ.) ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਅੱਜ 26 ਅਪ੍ਰੈਲ ਨੂੰ ਲੁਧਿਆਣਾ ਵਿਖੇ ਵਿਸ਼ਾਲ ਪੰਥਕ ਇਕੱਤਰਤਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਸੰਬੰਧੀ ਇੱਕ ਪ੍ਰੈਸ ਕਾਨਫਰੰਸ ਦਾ ਅੱਜ ਇੱਥੇ ਆਯੋਜਨ ਕੀਤਾ ਗਿਆ । ਪ੍ਰੈਸ ਕਾਨਫਰੰਸ ਨੂੰ ਪਾਰਟੀ ਦੇ ਪੰਜਾਬ ਕੋਆਰਡੀਨੇਟਰ ਪਰਮਜੀਤ ਸਿੰਘ ਜੌਹਲ ਤੋਂ ਇਲਾਵਾ, ਸੀਨੀਅਰ ਆਗੂ ਰਾਜੀਵ ਕੁਮਾਰ ਲਵਲੀ, ਸ਼੍ਰੀ ਫਤਿਹਗੜ੍ਹ ਸਾਹਿਬ ਦੇ ਕੋਆਰਡੀਨੇਟਰ ਸੰਦੀਪ ਸਿੰਘ ਰੁਪਾਲੋਂ, ਪੰਥਕ ਇਕੱਤਰਤਾ ਦੇ ਆਯੋਜਕ ਗੁਰਪ੍ਰੀਤ ਸਿੰਘ ਸੋਨੂੰ ਨੇ ਵੀ ਸੰਬੋਧਨ
22 Apr, 2026 02:48 PM
(ਗੁਰਕੀਰਤ ਸਿੰਘ) ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਤਾਂ ਪੰਜਾਬ ਦਾ ਕਿਸਾਨ ਖੁਸ਼ਹਾਲ ਜੀਵਨ ਬਤੀਤ ਕਰਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਕਿਸਾਨ ਵਿੰਗ ਦੇ ਸੂਬਾ ਜਨਰਲ ਸਕੱਤਰ ਚੇਅਰਮੈਨ ਗੁਰਜੀਤ ਸਿੰਘ ਗਿੱਲ ਵੱਲੋਂ ਜੋਧਾਂ ਦਾਣਾ ਮੰਡੀ ਚ ਕਣਕ ਦੀ ਖਰੀਦ ਪ੍ਰਬੰਧਾਂ ਦਾ ਵਿਆਪਕ ਜਾਇਜ਼ਾ ਲਿਆ! ਦੌਰੇ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਯਕੀਨ ਦਿਵਾਉਂਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ
20 Apr, 2026 11:44 AM
ਉਦਯੋਗਿਕ ਸ਼ਹਿਰ ਲੁਧਿਆਣਾ ਦੇ ਨੂਰਵਾਲਾ ਰੋਡ ਇਲਾਕੇ ਵਿੱਚ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਚੋਰੀ ਦੇ ਸ਼ੱਕ ‘ਚ ਕੁਝ ਲੋਕਾਂ ਨੇ ਇੱਕ ਨੌਜਵਾਨ ਨੂੰ ਕਥਿਤ ਤੌਰ ‘ਤੇ ‘ਤਾਲਿਬਾਨੀ’ ਢੰਗ ਨਾਲ ਸਜ਼ਾ ਦਿੱਤੀ। ਭੀੜ ਨੇ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਣ ਦੇ ਨਾਲ-ਨਾਲ ਉਸ ਦਾ ਸਿਰ ਮੁੰਨ ਕੇ ਪੂਰੇ ਇਲਾਕੇ ਵਿੱਚ ਉਸ ਦਾ ਜਲੂਸ ਕੱਢਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਸ਼ਹਿਰ ਵਿੱਚ ਡਰ ਅਤੇ ਗੁੱਸੇ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ, ਇਲਾਕਾ
17 Apr, 2026 03:25 PM
(ਰਾਜਵਿੰਦਰ ਸੰਧੂ)ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਚੀਫ ਇੰਜੀਨੀਅਰਿੰਗ ਜਗਦੇਵ ਸਿੰਘ ਹਾਂਸ ਲੁਧਿਆਣਾ ਨੂੰ ਬਿਜਲੀ ਦੇ ਲੱਗ ਰਹੇ ਵੱਡੇ ਵੱਡੇ ਘੱਟ ਖਤਮ ਕਰਨ ਬਾਰੇ ਅਤੇ ਮੋਟਰਾਂ ਤੇ ਸਪਲਾਈ ਸਵੇਰੇ ਦੇਣ ਸਬੰਧੀ ਵੱਡਾ ਵਫ਼ਦ ਚਰਨਜੀਤ ਸਿੰਘ ਫੱਲੇਵਾਲ ਤੇ ਬਿਕਰਜੀਤ ਸਿੰਘ ਕਾਲਖ ਦੀ ਅਗਵਾਈ ਹੇਠ ਮਿਲਿਆ, ਆਗੂਆਂ ਨੇ ਕਿਹਾ ਕਿ ਚੀਫ ਸਾਹਿਬ ਨਾਲ ਗੱਲ ਕਰਨ ਦੇ ਉਪਰੰਤ ਉਹਨਾਂ ਨੇ ਭਰੋਸਾ ਦਵਾਇਆ ਕਿ ਅੱਜ ਤੋਂ ਹੀ ਜੋ ਘਰੇਲੂ ਬਿਜਲੀ ਦੀ ਵੱਡੀ ਕੱਟਾ ਨੂੰ ਖਤਮ ਕੀਤਾ ਜਾਵੇਗਾ ਅਤੇ ਮੋਟਰਾਂ ਤੇ
16 Apr, 2026 09:30 PM
ਉੱਤਰ ਪ੍ਰਦੇਸ਼ ਦੇ ਵ੍ਰਿੰਦਾਵਨ ਵਿੱਚ ਹਾਲ ਹੀ ਵਿੱਚ ਹੋਏ ਕਿਸ਼ਤੀ ਹਾਦਸੇ ਨੇ ਪੰਜਾਬ ਨੂੰ ਗਹਿਰੇ ਸੋਗ ਵਿੱਚ ਡੁੱਬੋ ਦਿੱਤਾ ਹੈ। ਇਸ ਹਾਦਸੇ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਸ਼ਹਿਰ ਦੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਸਮੇਤ ਕੁੱਲ ਛੇ ਲੋਕਾਂ ਦੀ ਮੌਤ ਹੋ ਗਈ। ਇਸ ਦੁੱਖਦਾਈ ਘਟਨਾ ਨਾਲ ਪੂਰੇ ਇਲਾਕੇ ਵਿੱਚ ਸ਼ੋਕ ਦੀ ਲਹਿਰ ਫੈਲ ਗਈ ਹੈ। ਇਸ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਗਰਾਉਂ ਪਹੁੰਚੇ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਦੁੱਖੀ
13 Apr, 2026 06:11 PM
ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੇ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤਹਿਤ ਉਮਰ ਕੈਦ ਅਤੇ ਲਗਾਇਆ ਜਾਵੇਗਾ 25 ਲੱਖ ਰੁਪਏ ਦਾ ਜੁਰਮਾਨਾ: ਹਰਜੋਤ ਸਿੰਘ ਬੈਂਸ ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਵੱਲੋਂ ਅੱਜ
13 Apr, 2026 05:45 PM
(ਹਰਪ੍ਰੀਤ ਸਿੰਘ ਪ੍ਰਿੰਸ)-ਰਾਧਾ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਖੰਨਾ 'ਚ ਵਿਸਾਖੀ ਦਾ ਪ੍ਰਸਿੱਧ ਤਿਉਹਾਰ ਉਤਸਾਹ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ। ਸਮਾਗਮ ਦੇ ਸ਼ੁਰੂ 'ਚ ਪਲਸ ਟੂ ਸਾਇੰਸ ਦੀ ਵਿਦਿਆਰਥਣ ਈਵਨਜੋਤ ਕੌਰ ਨੇ ਵਿਸਾਖੀ ਨਾਲ ਸਬੰਧਤ ਜਾਣਕਾਰੀ ਸਭ ਨਾਲ ਸਾਂਝੀ ਕੀਤੀ। ਇਸ ਤੋਂ ਉਪ੍ਰੰਤ ਚੌਥੀ ਕਲਾਸ ਦੀ ਵਿਦਿਆਰਥਣ ਨਿਮਰਤ ਕੌਰ ਨੇ 'ਵੱਟੋ ਵੱਟ ਤੁਰੀ ਜਾਂਦੀ ਸੀ ਮੈਂ ਖੇਤ ਨੂੰ' ਗੀਤ ਉੱਪਰ ਆਪਣੀ ਸ਼ਾਨਦਾਰ ਪੇਸ਼ਕਾਰੀ ਦਿੱਤੀ, ਜਿਸ ਨੇ ਸਭ ਦਾ ਮਨ ਮੋਹ ਲਿਆ। ਛੇਵੀਂ, ਸੱਤਵੀਂ ਅਤੇ ਅੱਠਵੀਂ ਦੀਆਂ
13 Apr, 2026 05:32 PM
(ਹਰਪ੍ਰੀਤ ਸਿੰਘ ਪ੍ਰਿੰਸ)-ਲਾਇਨਜ਼ ਕਲੱਬ ਇੰਟਰਨੈਸ਼ਨਲ ਜਿਲਾ 321 ਐਫ 'ਚ ਰੀਜ਼ਨ ਕਨਵੈਨਸ਼ਨ ਨਾਭਾ ਕਲੱਬ ਨਾਭਾ 'ਚ ਰੀਜਨ 12 ਦੇ ਰੀਜਨ ਚੇਅਰਪਰਸਨ ਆਰ ਸੀ ਲਾਇਨ ਰਾਜੀਵ ਬਾਂਸਲ ਦੀ ਅਗਵਾਈ 'ਚ ਧੂਮਧਾਮ ਨਾਲ ਹੋਈ। ਜਿਸ 'ਚ ਜਿਲਾ ਗਵਰਨਰ ਪੀ ਐਮ ਜੇ ਐਫ ਲਾਇਨ ਅੰਮ੍ਰਿਤਪਾਲ ਸਿੰਘ ਜੰਡੂ ਡੀਜੀ-1 ਅਤੇ ਡੀਜੀ-2 ਪਾਸਟ ਜਿਲਾ ਗਵਰਨਰ ਤੋਂ ਇਲਾਵਾ ਕਈ ਕੈਬਨਿਟ ਮੈਂਬਰ ਪਹੁੰਚੇ। ਰੀਜਨ 12 'ਚ 4 ਕਲੱਬ ਆਉਂਦੇ ਹਨ, ਜਿਸ 'ਚ ਖੰਨਾ ਗਰੇਟਰ, ਗੋਬਿੰਦਗੜ, ਸਰਹਿੰਦ, ਬੱਸੀ ਪਠਾਣਾਂ ਕਲੱਬ ਰਾਜਪੁਰਾ ਆਉਂਂਦੇ ਹਨ। ਰੀਜਨ
13 Apr, 2026 04:44 PM
(ਹਰਪ੍ਰੀਤ ਸਿੰਘ ਪ੍ਰਿੰਸ)-ਸਵਾਮੀ ਛੱਗਨ ਲਾਲ ਲਾਲਾ ਹੰਸ ਰਾਜ ਜੈਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ 'ਚ ਵਿਸਾਖੀ ਦਾ ਪਾਵਨ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧ 'ਚ ਸਕੂਲ ਵਿਖੇ ਇੱਕ ਸ਼ਾਨਦਾਰ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਸਾਡੀ ਨਵੀਂ ਪੀੜੀ ਨੂੰ ਸਾਡੀ ਅਮੀਰ ਵਿਰਾਸਤ ਤੇ ਸਾਡੇ ਸਭਿੱਚਾਰ ਤੋਂ ਜਾਣੂੰ ਕਰਾਉਣਾ ਅਤੇ ਨਾਲ ਜੋੜਨਾ ਹੈ। ਇਸ ਮੌਕੇ ਨਰਸਰੀ ਜਮਾਤ ਦੇ ਛੋਟੇ ਬੱਚਿਆਂ ਲਈ ਇੱਕ ਵਿਸ਼ੇਸ਼ ਫੈਂਸੀ ਡਰੈਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ
10 Apr, 2026 02:46 PM
‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 105 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਦੁਗਨੀ ਦੇ 105 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਸਰਟੀਫਿਕੇਟ ਵੰਡੇ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਅੱਜ ਧੂਰੀ ਦੇ ਪਿੰਡ ਦੁਗਨੀ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ
09 Apr, 2026 06:32 PM
ਭਾਰਤੀਯ ਵਾਲਮੀਕਿ ਧਰਮ ਸਮਾਜ ਰਜਿ. ਭਾਵਾਧਸ ਦੀ ਇਕ ਮੀਟਿੰਗ ਸੰਸਥਾ ਦੇ ਰਾਸ਼ਟਰੀ ਕਾਰਜਕਾਰੀ ਨਿਰਦੇਸ਼ਕ ਵੀਰਸ਼੍ਰੇਸ਼ਠ ਨਰੇਸ਼ ਧੀਂਗਾਨ ਦੀ ਅਗਵਾਈ ਵਿਚ ਸੰਸਥਾ ਦੇ ਕੇਂਦਰੀ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿਚ ਜਾਣਕਾਰੀ ਦਿੰਦੇ ਹੋਏ ਨਰੇਸ਼ ਧੀਂਗਾਨ ਨੇ ਦੱਸਿਆ ਕਿ ਭਾਵਾਧਸ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ ਅਤੇ ਭਾਵਾਧਸ ਵਲੋਂ 14 ਅਪ੍ਰੈਲ ਨੂੰ ਸਵੇਰੇ 10 ਵਜੇ ਭਾਵਾਧਸ ਦੇ ਕੇਂਦਰੀ ਦਫ਼ਤਰ ਵਲੋਂ ਵਿਸ਼ਾਲ ਸਕੂਟਰ ਮੋਟਰ ਸਾਈਕਲ ਰੈਲੀ
04 Apr, 2026 03:15 PM
(ਕਰਨੈਲ ਸਿੰਘ ਐੱਮ.ਏ.) ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸ਼ੀਏਸ਼ਨ ਬਲਾਕ ਭਗਤਾ ਭਾਈ ਕਾ ਦੀ ਮਾਸਿਕ ਇਕੱਤਰਤਾ ਨਰੇਗਾ ਭਵਨ ਭਗਤਾ ਭਾਈ ਵਿਖੇ ਪ੍ਰਧਾਨ ਮਾਸਟਰ ਆਤਮ ਤੇਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੈਨਸ਼ਨਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਆਰੰਭ ਵਿੱਚ ਬਲਾਕ ਭਗਤਾ ਭਾਈ ਕਾ ਦੀਆਂ ਪਿਛਲੇ ਦਿਨੀਂ ਵਿਛੜੀਆਂ ਪੈਨਸ਼ਨਰ ਸਖ਼ਸ਼ੀਅਤਾਂ -- ਬੀਬੀ ਮਲਕੀਤ ਕੌਰ ਅਧਿਆਪਕਾ ਸਿਰੀਏਵਾਲਾ , ਮਾਸਟਰ ਦਰਸ਼ਨ ਸਿੰਘ ਕੋਇਰ ਸਿੰਘ ਵਾਲਾ ਅਤੇ ਸੰਜੀਵ ਕੁਮਾਰ ਭਗਤਾ ਭਾਈ ਸਪੁੱਤਰ ਸਵ. ਬਾਬੂ ਓਮ ਪ੍ਰਕਾਸ਼
04 Apr, 2026 01:09 PM
ਸਰਕਾਰ ਲੇਬਰ ਕੋਡ ਲਾਗੂ ਕਰੇਗੀ ਤਾ ਸਿਧੇ ਤੋਰ ਤੇ ਹੋਵੇਗਾ ਕਿਰਤੀਆਂ ਦਾ ਮਾਨਸਿਕ ਅਤੇ ਸਰੀਰਕ ਸ਼ੋਸ਼ਣ :- ਜਥੇਬੰਦੀ ਆਗੂ (ਬੱਤਰਾ) ਟਰੈਡ ਜਥੇਬੰਦੀਆਂ ਦੇ ਸੱਦੇ ਤੇ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ ਜਿਸ ਤੇ ਪੰਜਾਬ ਰੋਡਵੇਜ਼ ਪਨਬੱਸ ਲੁਧਿਆਣਾ ਡਿਪੂ ਦੇ ਗੇਟ ਤੇ ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਜਥੇਬੰਦੀ ਨੁਮਾਇੰਦਿਆਂ ਵੱਲੋ ਕੇਦਰ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਜਾਹਰ ਕਰਦਿਆ ਕਾਲੇ ਝੰਡਿਆ ਨਾਲ ਰੋਸ ਜਾਹਰ ਕੀਤਾ ਅਤੇੋ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਵਿਰੋਧ ਕਰਦਿਆ ਵਰਕਰਾ ਨੂੰ ਜਾਗਰੂਕ
04 Apr, 2026 07:27 AM
ਰਵੀ ਕਾਲੜਾ ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵਪਨ ਸ਼ਰਮਾ IPS ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਜਸਕਿਰਨਜੀਤ ਸਿੰਘ ਤੇਜਾ PPS ਡਿਪਟੀ ਕਮਿਸ਼ਨਰ ਪੁਲਿਸ ਦਿਹਾਤੀ, ਸ੍ਰੀ ਕਰਨਵੀਰ ਸਿੰਘ PPS ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-2 ਅਤੇ ਸ੍ਰੀ ਹਰਜਿੰਦਰ ਸਿੰਘ ਗਿੱਲ PPS ਸਹਾਇਕ ਕਮਿਸ਼ਨਰ ਪੁਲਿਸ ਦੱਖਣੀ ਲੁਧਿਆਣਾ ਦੀ ਅਗਵਾਈ ਹੇਠ ਥਾਣਾ ਸਾਹਨੇਵਾਲ ਦੀ ਪੁਲਿਸ ਵੱਲੋਂ ਨਜਾਇਜ਼ ਅਸਲੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇੰਸਪੈਕਟਰ
02 Apr, 2026 03:30 PM
{ਰਾਜਵਿੰਦਰ ਸੰਧੂ)ਅੱਜ ਪੰਜਾਬ ਨੰਬਰਦਾਰਾ ਯੂਨੀਅਨ ਰਜਿ: (643) ਤਹਿਸੀਲ ਜਗਰਾਉ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ। ਇਸ ਮੀਟਿੰਗ ਵਿੱਚ ਲੇਖਾ-ਜੋਖਾ ਕਰਨ ਉਪਰੰਤ ਅਤੇ ਨਵੇਂ ਬਣੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਅਤੇ ਨਵੇਂ ਬਣੇ ਨੰਬਰਦਾਰ ਹਰਵਿੰਦਰ ਸਿੰਘ ਧੋਥੜ ,ਗੁਰਇਕਬਾਲ ਸਿੰਘ ਧੋਥੜ, ਬੂਟਾ ਸਿੰਘ ਅਖਾੜਾ , ਹਰਪ੍ਰੀਤ ਸਿੰਘ ਤਲਵੰਡੀ ਖੁਰਦ ,ਲਖਵੀਰ ਸਿੰਘ ਹਾਂਸ ਕਲਾਂ , ਗੁਰਪ੍ਰੀਤ ਕੌਰ ਪਿੰਡ ਹਾਂਸ ਕਲਾਂ ਨੂੰ ਜੀ ਅਇਆ ਕਿਹਾ। ਮੀਟਿੰਗ ਵਿੱਚ ਨੰਬਰਦਾਰ