18 Jul, 2026 04:37 PM
ਵੋਟਾਂ ਵੇਲੇ ਲੋਕ ਕਰਨਗੇ ਹਿਸਾਬ ਬਰਾਬਰ, ਮਨਰੇਗਾ ਕਰਮਚਾਰੀਆਂ ਦੇ ਸੰਘਰਸ਼ ਨੂੰ ਹਰ ਪੱਖੋਂ ਮਿਲੇਗਾ ਸਾਥ (ਜਗਸੀਰ ਸਿੰਘ): ਪਿਛਲੇ ਦਿਨੀਂ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ 'ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸੀਟੂ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਸੀਟੂ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸਾਥੀ ਦਲਜੀਤ ਕੁਮਾਰ ਗੋਰਾ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਮਜ਼ਦੂਰਾਂ ਦੀਆਂ ਜਾਇਜ਼
14 Jul, 2026 05:02 PM
(ਜਗਸੀਰ ਸਿੰਘ)-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਸੰਗਰੂਰ ਵਿੱਚ ਸ਼੍ਰੀ ਵਿਕਾਸ ਸਿੰਗਲਾ ਨੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਕਾਰਜਭਾਰ ਸੰਭਾਲਣ ਨਾਲ ਜ਼ਿਲ੍ਹੇ ਵਿੱਚ ਪਹਿਲ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਪਹਿਲ ਨਾਲ ਜੁੜੇ ਟੀਮ ਮੈਂਬਰਾਂ ਨੇ ਸ਼੍ਰੀ ਵਿਕਾਸ ਸਿੰਗਲਾ ਦਾ ਸਵਾਗਤ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੇ ਤਜਰਬੇ, ਯੋਜਨਾਬੱਧ ਕਾਰਜਸ਼ੈਲੀ ਅਤੇ ਸਰਗਰਮ ਸਹਿਯੋਗ ਨਾਲ ਪਹਿਲ ਦੇ ਉਦੇਸ਼ਾਂ ਨੂੰ ਹੋਰ
13 Jul, 2026 12:08 PM
ਮਸਤੂਆਣਾ ਸਾਹਿਬ (ਜਗਸੀਰ ਸਿੰਘ ) - ਮਹਾਨ ਤਪੱਸਵੀ ਅਤੇ ਵਿੱਦਿਆ ਦਾਨੀ ਸਤਿਕਾਰਯੋਗ ਸ੍ਰੀਮਾਨ ਸੰਤ ਅਤਰ ਸਿੰਘ ਜੀ ਮਹਾਰਾਜ ਦੀ ਆ ਰਹੀ 100 ਸਾਲਾ ਬਰਸੀ ਸ਼ਤਾਬਦੀ ਸਮਾਗਮਾਂ ਨੂੰ ਪੂਰੀ ਸ਼ਰਧਾ, ਭਾਵਨਾ ਅਤੇ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਤਿਆਰੀਆਂ ਜੋਰਾਂ-ਸੋਰਾਂ ’ਤੇ ਹਨ। ਇਸੇ ਸਬੰਧ ਵਿੱਚ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ੍ਰ. ਜਸਵੰਤ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਗੁਰਦੁਆਰਾ ਗੁਰਸਾਗਰ ਝੀਲ ਚੰਡੀਗੜ੍ਹ ਦੇ ਮੁੱਖੀ ਸੰਤ ਬਾਬਾ ਪ੍ਰਿਤਪਾਲ ਸਿੰਘ ਜੀ ਅਤੇ
04 Jul, 2026 05:15 PM
ਪੰਜਾਬ ਭਰ ਤੋਂ ਪਹੁੰਚੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਫੀਲਡ ਵਰਕਰਾਂ ਨੇ ਸੰਗਰੂਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਵੱਲ ਸੂਬਾ ਪੱਧਰੀ ਵਿਸ਼ਾਲ ਰੋਸ ਮਾਰਚ ਕੱਢਿਆ। ਇਸ ਦੌਰਾਨ ਰੋਸ ਰੈਲੀ ਕਰਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਰਕਰਾਂ ਦੀ ਮੁੱਖ ਮੰਗ ਤਿੰਨ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਮੇਤ ਹੋਰ ਲੰਬਿਤ ਮੰਗਾਂ ਨੂੰ ਪੂਰਾ ਕਰਨ ਦੀ ਸੀ। ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ
18 Jun, 2026 04:07 PM
( ਜਗਸੀਰ ਸਿੰਘ)- ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਸਬੰਧੀ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਜਗਤਾਰ ਸਿੰਘ ਪ੍ਰਧਾਨ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਦੌਰਾਨ ਹਰਪੀ੍ਤ ਸਿੰਘ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ 5 ਜੁਲਾਈ ਨੂੰ ਹੀ ਕਰਵਾਏ ਜਾਣਗੇ ਉਨ੍ਹਾਂ ਨੇ ਕਿਹਾ ਕਿ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਦੀ ਲੜੀ ਦੀ ਸਮਾਪਤੀ 4 ਜੁਲਾਈ ਨੂੰ
12 Jun, 2026 06:02 PM
(ਜਗਸੀਰ ਲੌਂਗੋਵਾਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵੱਲੋਂ ਸੰਗਰੂਰ ਵਿਖੇ ਚੱਲ ਰਹੇ ਗਿਆਨ ਅੰਜਨੁ ਗੁਰਮਤਿ ਸਮਰ ਕੈਂਪ ਦੌਰਾਨ ਕੈਪਰ ਵਿਦਿਆਰਥੀਆਂ ਨੂੰ ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਯਾਤਰਾ ਕਰਵਾਈ ਗਈ ਅਤੇ ਇੱਕ ਦਿਨ ਦਾ ਕੈਂਪ ਉਥੇ ਲਗਾਇਆ। ਕੈਂਪ ਪ੍ਰਬੰਧਕ ਸੁਰਿੰਦਰ ਪਾਲ ਸਿੰਘ ਸਿਦਕੀ, ਬਲਵੰਤ ਸਿੰਘ ਭਿੱਖੀ, ਹਰਭਜਨ ਸਿੰਘ ਭੱਟੀ, ਕਰਮ ਸਿੰਘ ਨਮੋਲ, ਹਰਵਿੰਦਰ ਕੌਰ, ਅਮਨਦੀਪ ਕੌਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਦਾ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਤੇ
05 Jun, 2026 06:32 PM
(ਜਗਸੀਰ ਲੌਂਗੋਵਾਲ)- ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਇਕਾਈ ਪਿੰਡ ਰਾਏਧਰਾਣਾ ਦੀ ਚੋਣ ਕੀਤੀ ਗਈ ਅੱਜ ਜਮੀਨ ਪ੍ਰਾਪਤੀ ਵੱਲੋਂ ਬਲਾਕ ਲਹਿਰਾਗਾਗਾ ਦੇ ਪਿੰਡ ਰਾਏਧਰਾਣਾ ਦੀ ਚੋਣ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਾਰਦ ਤੇ ਔਰਤਾਂ ਨੇ ਭਾਗ ਲਿਆ ਅਤੇ ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਜਮੀਨ ਕਾਫੀ ਸੰਘਰਸ਼ ਕਮੇਟੀ ਆਗੂ ਬਿੱਕਰ ਸਿੰਘ ਹਥੋਆ ਨੇ ਮੌਜੂਦਾ ਹਾਲਾਤ ਅਤੇ ਮਜ਼ਦੂਰ ਲਹਿਰ ਅਤੇ ਮਜ਼ਦੂਰਾਂ ਦੀਆਂ ਮੰਗਾਂ ਬਾਰੇ ਖੁੱਲ ਕੇ ਚਾਨਣਾ ਪਾਇਆ ,ਜਿਸ ਉਪਰੰਤ ਪੂਰੇ ਪਿੰਡ ਵਿੱਚੋਂ ਭਰਵੀ ਸ਼ਮੂਲੀਅਤ
05 Jun, 2026 06:26 PM
(ਜਗਸੀਰ ਸਿੰਘ) - ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਚਾਰ ਰੋਜ਼ਾ ਸਮਰ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿਚ ਬੱਚਿਆਂ ਦੇ ਮਨੋਰੰਜਨ ਲਈ ਵੱਖੋ - ਵੱਖਰੀਆਂ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਬੱਚਿਆਂ ਨੇ ਸਵਿਮਿੰਗ, ਡਾਂਸ, ਨਾਟਕ, ਕਿ੍ਕਟ,ਫੁੱਟਬਾਲ,ਬਰਤਨ ਬਣਾਨਾ, ਵਾਲੀਬਾਲ, ਕੈਰਮ ਬੋਰਡ, ਖੋ - ਖੋ, ਸਤਰੰਜ, ਬੈਡਮਿੰਟਨ, ਅੱਗ ਰਹਿਤ ਕੁਕਿੰਗ, ਰੰਗਾਈ, ਡਰਾਇੰਗ, ਪੇਂਟਿੰਗ, ਵੇਸਟ ਸਮਾਨ ਦੀ ਵਰਤੋਂ , ਫਨੀ ਖੇਡਾਂ ਆਦਿ ਖੇਡਾਂ ਵਿਚ ਹਿੱਸਾ ਲਿਆ। ਸਮਰ ਕੈਂਪ ਦੇ ਆਖਰੀ ਦਿਨ ਬੱਚਿਆਂ ਦੇ ਮਾਪਿਆ ਨੇ ਵੀ
02 Jun, 2026 06:36 PM
(ਜਗਸੀਰ ਸਿੰਘ ) - ਜਿਲ੍ਹਾ ਕਾਂਗਰਸ ਸੰਗਰੂਰ ਕਮੇਟੀ ਦੇ ਪ੍ਰਧਾਨ ਜਗਦੇਵ ਗਾਗਾ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਵੱਲੋਂ ਨੀਟ ਪੇਪਰ ਲੀਕ ਅਤੇ ਸੀਬੀਐਸਈ ਵਿੱਚ ਫੈਲੀ ਅਵਿਵਸਥਾ ਅਤੇ ਮਾੜੇ ਪ੍ਰਬੰਧਾਂ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਪੁਤਲੇ ਵੀ ਫੂਕੇ। ਉਹ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੇ ਸਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ
30 May, 2026 06:50 PM
(ਜਗਸੀਰ ਸਿੰਘ)- ਮੋਟਾ ਅਨਾਜ ਸੋਕਾ-ਰੋਧਕ ਫਸਲਾਂ ਹਨ ਜੋ ਭੁੱਖਮਰੀ, ਕੁਪੋਸ਼ਣ ਅਤੇ ਜਲਵਾਯੂ ਪਰਿਵਰਤਨ ਤੋਂ ਪੈਦਾ ਹੋਣ ਵਾਲੀਆਂ ਖੇਤੀਬਾੜੀ ਚੁਣੌਤੀਆਂ ਦਾ ਮੁਕਾਬਲਾ ਕਰਨ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਲਈ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਕਰ ਰਹੀਆਂ ਹਨ। ਭਾਰਤ ਮੋਟਾ ਅਨਾਜ ਦਾ ਵਿਸ਼ਵ ਦਾ ਮੋਹਰੀ ਉਤਪਾਦਕ ਹੈ, ਜੋ ਕੁੱਲ ਵਿਸ਼ਵ ਮੋਟਾ ਅਨਾਜ ਉਤਪਾਦਨ ਦਾ ਲਗਭਗ 42.75% ਯੋਗਦਾਨ ਪਾਉਂਦਾ ਹੈ। ਮੋਟਾ ਅਨਾਜ ਦੀ ਕਟਾਈ ਅਤੇ ਪ੍ਰੋਸੈਸਿੰਗ ਕਾਫ਼ੀ ਮਾਤਰਾ ਵਿੱਚ ਉਪ-ਉਤਪਾਦ ਪੈਦਾ ਕਰਦੀ ਹੈ ਜਿਵੇਂ ਕਿ ਛਾਣ,
30 May, 2026 04:42 PM
(ਜਗਸੀਰ ਸਿੰਘ)- ਅਕਾਲ ਕਾਲਜ ਕੌਂਸਲ ਦੇ ਸਕੱਤਰ ਸ.ਜਸਵੰਤ ਸਿੰਘ ਖਹਿਰਾ ਦੀ ਰਹਿਨੁਮਾਈ ਹੇਠ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਸੰਸਥਾਵਾਂ ਬੜੇ ਉਤਸ਼ਾਹ ਨਾਲ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਹਨ। ਅਕਾਲ ਅਕੈਡਮੀ ਦੇ ਪ੍ਰਿੰਸੀਪਲ ਡਾ ਵਿਜੇ ਪਲਾਹਾ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿਹਤ ਜਾਗਰੂਕਤਾ ਲਈ ਇੱਕ ਅਹਿਮ ਕਦਮ ਚੁੱਕਦਿਆਂ, ਸੰਤ ਅਤਰ ਸਿੰਘ ਅਕਾਲ ਅਕੈਡਮੀ, ਮਸਤੂਆਣਾ ਸਾਹਿਬ ਵੱਲੋਂ ਅਕੈਡਮੀ ਕੰਪਲੈਕਸ ਵਿਖੇ -ਜ਼ਖ਼ਮੀ ਦੰਦਾਂ ਦਾ ਐਮਰਜੈਂਸੀ
28 May, 2026 05:49 PM
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਖੇਤੀਬਾੜੀ ਵਿਭਾਗ, ਸੁਨਾਮ ਦੇ ਸਹਿਯੋਗ ਨਾਲ ਪਿੰਡ ਫਤਹਿਗੜ੍ਹ, ਬਲਾਕ ਸੁਨਾਮ ਵਿਖੇ "ਸੰਤੁਲਿਤ ਖਾਦ ਪ੍ਰਬੰਧ" ਵਿਸ਼ੇ 'ਤੇ ਕਿਸਾਨ ਜਾਗਰੂਕਤਾ ਅਤੇ ਸੰਵਾਦ ਪ੍ਰੋਗਰਾਮ ਕੀਤਾ ਗਿਆ। ਜਿਸ ਵਿੱਚ 45 ਕਿਸਾਨਾਂ ਨੇ ਭਾਗ ਲੈ ਕੇ ਵਿਗਿਆਨੀਆਂ ਅਤੇ ਖੇਤੀ ਮਾਹਿਰਾਂ ਨਾਲ ਸਿੱਧਾ ਸੰਵਾਦ ਕੀਤਾ। ਇਹ ਪ੍ਰੋਗਰਾਮ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ, ਨਵੀਂ ਦਿੱਲੀ ਵੱਲੋਂ ਚਲਾਈ ਜਾ ਰਹੀ ਰਾਸ਼ਟਰੀ ਮੁਹਿੰਮ ਤਹਿਤ ਕੀਤਾ ਗਿਆ। ਜਿਸ ਦਾ ਉਦੇਸ਼
28 May, 2026 05:48 PM
ਠੇਕੇਦਾਰਾਂ ,ਕੰਪਨੀਆਂ ਨੂੰ ਸੀਵਰੇਜ ਬੋਰਡ ਵਿੱਚੋਂ ਬਾਹਰ ਕੱਢ ਕੇ ਕੱਚੇ ਮੁਲਾਜ਼ਮਾਂ ਨੂੰ ਕੀਤਾ ਜਾਵੇ ਰੈਗੂਲਰ :- ਸ਼ੇਰ ਸਿੰਘ ਖੰਨਾ (ਜਗਸੀਰ ਲੌਂਗੋਵਾਲ ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਦਫ਼ਤਰ ਸੈਕਟਰ 27 ਮੱਧਿਆਂ ਮਾਰਗ ਚੰਡੀਗੜ੍ਹ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ (ਰਜਿ :-23) ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੇ ਅਗਵਾਈ ਹੇਠ ਆਪਣੇ ਪਰਿਵਾਰਾਂ ਤੇ
22 May, 2026 05:53 PM
(ਜਗਸੀਰ ਸਿੰਘ)- ਪੰਜਾਬ ਸਰਕਾਰ ਵੱਲੋਂ "ਐਂਟੀ ਡੇਂਗੂ ਕੰਪੇਨ " ਤਹਿਤ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਐਕਟੀਵਿਟੀ ਦੌਰਾਨ ਅੱਜ ਸਬ ਸੈਂਟਰ ਚੰਗਾਲ ਅਧੀਨ ਪੈਂਦੇ ਪਿੰਡ ਲਿੱਦੜਾਂ ਅਤੇ ਪਿੰਡ ਬਡਰੁੱਖਾਂ ਵਿਖੇ ਸਿਵਲ ਸਰਜਨ ਸੰਗਰੂਰ ਡਾਕਟਰ ਅਮਰਜੀਤ ਕੌਰ ਮੈਡੀਕਲ ਅਫਸਰ ਡਾਕਟਰ ਮਨੀਤਾ ਬਾਂਸਲ ਬਲਾਕ ਲੌਂਗੋਵਾਲ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਸੁਪਰਵਾਈਜਰ ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਕਰਮਚਾਰੀ ਮਨਜੀਤ ਸਿੰਘ ਅਤੇ ਜਸਵੀਰ ਸਿੰਘ ਨੇ ਘਰਾਂ
21 May, 2026 05:37 PM
(ਜਗਸੀਰ ਲੌਂਗੋਵਾਲ)- ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਦੇਸ਼ ਪ੍ਰਧਾਨ ਸੁਰੇਸ਼ ਕੌਥ ਨੇ ਜਗਤਗੁਰੂ ਤੱਤਵ ਦਰਸ਼ੀ ਸੰਤ ਰਾਮਪਾਲ ਜੀ ਮਹਾਰਾਜ ਨਾਲ ਸਤਲੋਕ ਆਸ਼ਰਮ ਧਨਾਣਾ ਧਾਮ ਵਿਖੇ ਮੁਲਾਕਾਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸੰਤ ਰਾਮਪਾਲ ਜੀ ਮਹਾਰਾਜ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਸਮਾਜ ਦੇ ਹਰੇਕ ਵਰਗ ਲਈ ਕੀਤੇ ਜਾ ਰਹੇ ਵਿਸ਼ਾਲ ਸੇਵਾ ਕਾਰਜਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਧੰਨਵਾਦ ਪ੍ਰਗਟਾਇਆ ਅਤੇ ਪੱਗੜੀ ਪਹਿਨਾ ਕੇ ਸਨਮਾਨਿਤ ਕੀਤਾ। ਸੁਰੇਸ਼ ਕੌਥ ਨੇ ਕਿਹਾ ਕਿ ਜਦੋਂ
21 May, 2026 04:37 PM
(ਜਗਸੀਰ ਸਿੰਘ)- ਲਗਾਤਾਰ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਵੱਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਰਵਿੰਦ ਖੰਨਾ ਜਿ਼ਲ੍ਹਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਨੇ ਸਫ਼ਾਈ ਸੇਵਕਾਂ ਦੇ ਧਰਨੇ ਵਿੱਚ ਸ਼ਮੂਲੀਅਤ ਕਰਦੇ ਹੋਏ ਕੀਤਾ। ਧਰਨੇ ਵਿੱਚ ਉਨ੍ਹਾਂ ਨਾਲ ਸ. ਤੇਜਿੰਦਰ ਸਿੰਘ ਸੰਘਰੇੜੀ ਜਿ਼ਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੀ ਸ਼ਾਮਲ ਸਨ। ਸ੍ਰੀ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਲਾਰਿਆਂ ਅਤੇ ਗੱਲਬਾਤਾਂ ਨਾਲ ਆਪਣਾ ਡੰਗ ਟਪਾ ਰਹੀ
14 May, 2026 04:20 PM
(ਜਗਸੀਰ ਲੌਂਗੋਵਾਲ)- ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰੀਠਖੇੜੀ ਦਾ ਸੈਸ਼ਨ 2025-26 ਲਈ ਬਾਰ੍ਹਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਅਕੈਡਮੀ ਦੇ ਕੁੱਲ 138 ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ। ਮੈਡੀਕਲ ਸਟ੍ਰੀਮ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ 98.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਟਿਆਲਾ ਜ਼ਿਲ੍ਹੇ ਵਿੱਚ ਟਾਪਰ ਬਣਨ ਦਾ ਮਾਣ ਹਾਸਲ ਕੀਤਾ। ਉਸ ਨੇ ਇੰਗਲਿਸ਼, ਕੈਮਿਸਟਰੀ ਅਤੇ
12 May, 2026 04:40 PM
(ਜਗਸੀਰ ਸਿੰਘ) - ਅੱਜ ਨਗਰ ਕੌਂਸਲ ਲੋਂਗੋਵਾਲ ਵਿਖੇ ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਅਤੇ ਸਫਾਈ ਸੇਵਕ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਕੰਮ-ਛੋੜ ਹੜਤਾਲ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਦੇ ਸ. ਵਿਨਰਜੀਤ ਸਿੰਘ ਖਡਿਆਲ ਨੇ ਹੜਤਾਲ ’ਤੇ ਬੈਠੇ ਸਫਾਈ ਸੇਵਕਾਂ ਅਤੇ ਮੁਲਾਜ਼ਮਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਡੱਟ ਕੇ ਸਮਰਥਨ ਕੀਤਾ। ਇਸ ਮੌਕੇ ਵਿਨਰਜੀਤ ਸਿੰਘ ਖਡਿਆਲ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ
07 May, 2026 04:36 PM
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਵੱਲੋਂ ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਹਾਸ਼ੀਏ ’ਤੇ ਧੱਕਣ ਅਤੇ ਸੰਸਕ੍ਰਿਤ ਨੂੰ ਲਾਜ਼ਮੀ ਬਣਾਉਣ ਦੇ ਫੈਸਲੇ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। 5 ਮਈ 2026 ਤੋਂ ਇਹ ਨੀਤੀ ਲਾਗੂ ਕਰ ਦਿੱਤੀ ਗਈ ਹੈ ਅਤੇ ਮਾਪਿਆਂ ਤੋਂ ਘੋਸ਼ਣਾ ਪੱਤਰ ਤੇ ਦਸਤਖ਼ਤ ਲਏ ਜਾ ਰਹੇ ਹਨ। ਇਹ ਫੈਸਲਾ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜਿਜ਼ (ਐਮੈਂਡਮੈਂਟ) ਐਕਟ 2008 ਅਤੇ 2021 ਦੀ ਸਿੱਧੀ ਉਲੰਘਣਾ ਹੈ, ਜਿਸ
05 May, 2026 02:43 PM
15 ਸਾਲਾ ਲੜਕੇ ਦੇ ਕਤਲ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਗੇਟ ਇਲਾਕੇ ਦੀ ਕ੍ਰਿਸ਼ਨਾ ਬਸਤੀ ਵਿੱਚ ਨੌਜਵਾਨਾਂ ਵਿਚਕਾਰ ਹੋਇਆ ਝਗੜਾ ਅਚਾਨਕ ਖੂਨੀ ਰੂਪ ਧਾਰ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਝਗੜੇ ਦੌਰਾਨ ਇੱਕ ਧਿਰ ਦੇ ਨੌਜਵਾਨਾਂ ਨੇ 15 ਸਾਲਾ ਲੜਕੇ ਨੂੰ ਹਥੌੜੇ ਨਾਲ ਬੇਰਹਿਮੀ ਨਾਲ ਕੁੱਟ ਕੇ ਮਾਰ ਦਿੱਤਾ। ਇਸ ਹਮਲੇ ਵਿੱਚ ਮ੍ਰਿਤਕ ਦੇ ਭਰਾ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ, ਜਿਸਨੂੰ ਇਲਾਜ ਲਈ