12 Jun, 2026 05:07 PM
(ਇੰਦਰਜੀਤ) ਪੰਜਾਬ ਸਾਹਿਤਕ ਮੰਚ ਵੱਲੋਂ ਜੂਨ ਮਹੀਨੇ ਦਾ ਕਵੀ ਦਰਬਾਰ ਵਿਰਸਾ ਵਿਹਾਰ ਦੇ ਸਹਿਯੋਗ ਨਾਲ, ਵਿਰਸਾ ਵਿਹਾਰ ਵਿਖੇ ਕਰਵਾਇਆ ਗਿਆ। ਇਸ ਕਵੀ ਦਰਬਾਰ ਵਿੱਚ ਮੁੱਖ ਮਹਿਮਾਨ ਪ੍ਰਸਿੱਧ ਕਵਿੱਤਰੀ ਮੈਡਮ ਸਵਿੰਦਰ ਸੰਧੂ ਅਤੇ ਵਿਸ਼ੇਸ਼ ਮਹਿਮਾਨ ਮੈਡਮ ਸੀਮਾ ਭਗਤ ਸਨ।ਪ੍ਰਧਾਨਗੀ ਮੰਡਲ ਵਿੱਚ ਸਵਿੰਦਰ ਸੰਧੂ,ਸੀਮਾ ਭਗਤ,ਜਗਵੀਰ ਸਿੰਘ ਸੰਧੂ,ਅਵਤਾਰ ਸਿੰਘ ਬੈਂਸ,ਸੰਗਤ ਰਾਮ,ਜਗਦੀਸ਼ ਰਾਣਾ,ਕੁਲਦੀਪ ਸਿੰਘ ਬੇਦੀ ਅਤੇ ਕੰਵਰ ਇਕਬਾਲ ਸਿੰਘ (ਚੇਅਰਮੈਨ,ਐਕਸਸਾਈਜ਼ ਅਤੇ ਟੈਕਸੇਸ਼ਨ ਵਿਭਾਗ ਕਪੂਰਥਲਾ)ਸਨ।ਆਰੰਭਤਾ ਵਿੱਚ ਮੰਚ
19 May, 2026 04:21 PM
ਇੰਦਰਜੀਤ ਚਾਹਲ ਹਲਕਾ ਸੁਲਤਾਨਪੁਰ ਲੋਧੀ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਪਿੰਡ ਤਰਫ਼ਹਾਜੀ ਦੀ ਮੌਜੂਦਾ ਪੰਚਾਇਤ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਆਗੂ ਕਾਂਗਰਸ ਅਤੇ ਹੋਰ ਪਾਰਟੀਆਂ ਨੂੰ ਅਲਵਿਦਾ ਆਖ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਸਾਰਿਆਂ ਦਾ ਪਾਰਟੀ ਵਿੱਚ ਰਸਮੀ ਸਵਾਗਤ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਪਿੰਡ ਤਰਫ਼ਹਾਜੀ ਵਿੱਚ ਸਿਰਫ਼ ਇੱਕ ਘਰ
04 May, 2026 06:04 PM
ਇਲਾਕੇ ਦੀ ਪ੍ਰਮੁੱਖ ਸਹਿਕਾਰੀ ਸਭਾ, ਬਹੁ-ਮੰਤਵੀ ਸਹਿਕਾਰੀ ਸੁਸਾਇਟੀ ਬਲੇਰਖਾਨਪੁਰ ਦੇ ਨਵੇਂ ਚੁਣੇ ਗਏ ਪ੍ਰਧਾਨ ਤਰਲੋਚਨ ਸਿੰਘ ਗੋਸ਼ੀ ਨੇ ਅੱਜ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਇਹ ਸੁਸਾਇਟੀ ਖੇਤਰ ਦੇ 14 ਪਿੰਡਾਂ ਦੀ ਨੁਮਾਇੰਦਗੀ ਕਰਦੀ ਹੈ ਅਤੇ ਕਿਸਾਨੀ ਹਿੱਤਾਂ ਲਈ ਅਹਿਮ ਸਥਾਨ ਰੱਖਦੀ ਹੈ।ਅਹੁਦਾ ਸੰਭਾਲਣ ਮੌਕੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਇਲਾਕਾ ਨਿਵਾਸੀ ਹਾਜ਼ਰ ਹੋਏ। ਇਸ ਮੌਕੇ ਇਕੱਠ ਨੂੰ
10 Apr, 2026 04:36 PM
ਪਿੰਡ ਖੁਸਰੋਪੁਰ ਵਿਖੇ ਪਹੁੰਚੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੇਂਦਰ ਤੇ ਰਾਜ ਸਰਕਾਰ 'ਤੇ ਸਾਧੇ ਨਿਸ਼ਾਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਸਾਥੀਆਂ ਸਮੇਤ 'ਵਾਰਿਸ ਪੰਜਾਬ ਦੇ' ਜਥੇਬੰਦੀ ਵਿੱਚ ਹੋਏ ਸ਼ਾਮਲ ਤਲਵੰਡੀ ਸਾਬੋ ਵਿਖੇ ਵਿਸਾਖੀ ਕਾਨਫਰੰਸ ਵਿੱਚ ਹੁੰਮ-ਹੁਮਾ ਕੇ ਪਹੁੰਚਣ ਦਾ ਦਿੱਤਾ ਸੱਦਾ (ਇੰਦਰਜੀਤ): ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਕਾਰਜਕਾਰੀ ਪ੍ਰਧਾਨ ਅਕਾਲੀ ਵਾਰਿਸ ਪੰਜਾਬ ਦੇ ਬਾਪੂ ਤਰਸੇਮ
04 Apr, 2026 05:09 PM
(ਇੰਦਰਜੀਤ) ਬਲਾਕ ਸੰਮਤੀ ਫੱਤੂਢੀਂਗਾ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਹੋਈ ਅਹਿਮ ਚੋਣ ਵਿੱਚ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਅਗਵਾਈ ਵਾਲੇ ‘ਆਜ਼ਾਦ ਧੜੇ’ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਚੋਣ ਦੌਰਾਨ ਮਨਵੀਰ ਕੌਰ ਨੂੰ ਚੇਅਰਪਰਸਨ ਅਤੇ ਦਲਜੀਤ ਕੌਰ ਨੂੰ ਵਾਈਸ ਚੇਅਰਪਰਸਨ ਚੁਣਿਆ ਗਿਆ। ਚੇਅਰਪਰਸਨ ਦੀ ਚੋਣ ਵਿੱਚ ਆਜ਼ਾਦ ਧੜੇ ਦੀ ਉਮੀਦਵਾਰ ਮਨਵੀਰ ਕੌਰ ਨੂੰ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਵੋਟ ਸਮੇਤ ਕੁੱਲ 9 ਵੋਟਾਂ ਹਾਸਲ ਹੋਈਆਂ, ਜਦਕਿ ਵਿਰੋਧੀ ਧਿਰ ਦੇ
01 Apr, 2026 04:47 PM
ਕਪੂਰਥਲਾ ਦੇ ਢਿੱਲਵਾਂ ਇਲਾਕੇ ਵਿੱਚ ਬਲਾਕ ਸੰਮਤੀ ਚੇਅਰਮੈਨ ਦੀ ਚੋਣ ਤੋਂ ਪਹਿਲਾਂ ਹਿੰਸਕ ਝੜਪ ਤੋਂ ਬਾਅਦ ਤਣਾਅ ਪੈਦਾ ਹੋ ਗਿਆ। ਬਲਾਕ ਸੰਮਤੀ ਦਫ਼ਤਰ ਦੇ ਬਾਹਰ ਵਾਪਰੀ ਇਸ ਘਟਨਾ ਵਿੱਚ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਸਮਰਥਕਾਂ ਅਤੇ ‘ਆਪ’ ਵਰਕਰਾਂ ਵਿਚਾਲੇ ਟਕਰਾਅ ਹੋਇਆ। ਜਾਣਕਾਰੀ ਅਨੁਸਾਰ, ਇਹ ਝੜਪ ਬੁੱਧਵਾਰ ਨੂੰ ਸੁਲਤਾਨਪੁਰ ਲੋਧੀ ਹਲਕੇ ਦੇ ਜ਼ੋਨ ਫੱਤੂ ਢੀਂਗਾ ਵਿੱਚ ਉਸ ਵੇਲੇ ਹੋਈ ਜਦੋਂ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਦੋਵੇਂ ਧੜੇ ਆਮਨੇ-ਸਾਮਨੇ ਆ ਗਏ। ਸਥਿਤੀ ਜਲਦੀ ਹੀ
31 Mar, 2026 04:52 PM
ਕਰੀਬ 19 ਕਰੋੜ ਦੀ ਲਾਗਤ ਨਾਲ ਬਣੇਗੀ 17 ਕਿਲੋਮੀਟਰ ਲੰਬੀ ਸੜਕ; ਹੋਣਹਾਰ ਵਿਦਿਆਰਥੀਆਂ ਨੇ ਕੀਤਾ ਉਦਘਾਟਨ , (ਇੰਦਰਜੀਤ) ਹਲਕਾ ਭੁਲੱਥ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੁੱਖ ਮੰਗ ਨੂੰ ਪੂਰਾ ਕਰਦਿਆਂ ਅੱਜ ਸੁਭਾਨਪੁਰ-ਨਡਾਲਾ-ਭੁਲੱਥ ਸੜਕ ਦੇ ਆਖ਼ਰੀ ਖੁੱਲ੍ਹੇ ਭਾਗ ਦੇ ਨਿਰਮਾਣ ਦਾ ਕੰਮ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤਾ ਗਿਆ। ਜਲ ਸਰੋਤ ਵਿਭਾਗ ਦੇ ਡਾਇਰੈਕਟਰ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਇੱਕ ਨਿਵੇਕਲੀ ਪਹਿਲ ਕਰਦਿਆਂ ਸਰਕਾਰੀ
13 Mar, 2026 03:18 PM
ਮੇਅਰ ਤੇ ਕਾਂਗਰਸ ਆਗੂਆਂ ਦਾ ਵਫ਼ਦ ਕਮਿਸ਼ਨਰ ਨੂੰ ਮਿਲਿਆ (ਇੰਦਰਜੀਤ)ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ 1 ਕਰੋੜ 94 ਲੱਖ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣ ਵਾਲੀਆਂ ਸੜਕਾਂ ਦੇ ਲਗਪਗ ਢਾਈ ਮਹੀਨੇ ਪਹਿਲੇ ਵਰਕ ਆਰਡਰ ਕੀਤੇ ਜਾਣ ਦੇ ਬਾਵਜੂਦ ਵੀ ਇਨ੍ਹਾਂ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਨਾ ਹੋਣ ਕਾਰਨ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਦਿਆਂ ਨਗਰ ਨਿਗਮ 'ਤੇ ਕਾਬਜ਼ ਕਾਂਗਰਸ ਨਾਲ ਸੰਬੰਧਿਤ ਮੇਅਰ ਕੁਲਵੰਤ ਕੌਰ ਤੇ ਬਲਾਕ ਕਾਂਗਰਸ ਸ਼ਹਿਰੀ
12 Mar, 2026 02:26 PM
ਸ਼੍ਰੀ ਗੁਰੂ ਤੇਗ ਬਹਾਦਰ ਮਾਰਗ ਰੱਖਿਆ ਜਾਵੇਗਾ ਸੜਕ ਦਾ ਨਾਮ ਕਿਹਾ ਭੁਲੱਥ-ਸੁਭਾਨਪੁਰ ਸੜਕ ਦਾ ਵੀ ਕੰਮ ਹੋ ਚੁੱਕਾ ਹੈ ਸ਼ੁਰੂ (ਇੰਦਰਜੀਤ) ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੱਲੋਂ ਢਿਲਵਾਂ ਵਿਖੇ ਨਡਾਲਾ-ਢਿੱਲਵਾਂ ਨਵੀਂ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਫੀਤਾ ਕੱਟ ਕੇ ਸੜਕ ਲੋਕਾਂ ਨੂੰ ਸਮਰਪਿਤ ਕੀਤੀ। ਇਸ ਦੌਰਾਨ ਬਲਾਕ ਸੰਮਤੀ ਨਡਾਲਾ ਦੇ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ ਨੇ ਹਲਕਾ ਇੰਚਾਰਜ ਐਡਵੋਕੇਟ
11 Mar, 2026 04:39 PM
(ਇੰਦਰਜੀਤ)ਪੰਜਾਬ ਸਰਕਾਰ ਦੇ 2026-27 ਦੇ ਬਜਟ ਦੀ ਆਲੋਚਨਾ ਕਰਦੇ ਹੋਏ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਉਮੇਸ਼ ਸ਼ਾਰਦਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੁਆਰਾ ਰੱਖੇ ਗਏ 9,300 ਕਰੋੜ ਰੁਪਏ ਦੇ ਬਜਟ ਵਿੱਚੋਂ 97 ਪ੍ਰਤੀਸ਼ਤ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਪ੍ਰਦਾਨ ਕਰਨਾ ਸੰਭਵ ਨਹੀਂ ਹੈ, ਕਿਉਂਕਿ ਇਸ ਲਈ ਬਹੁਤ ਵੱਡੀ ਰਕਮ ਦੀ ਲੋੜ ਹੋਵੇਗੀ।ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਸਿਰਫ਼ ਐਲਾਨ ਕੀਤਾ ਹੈ ਅਤੇ ਆਪਣੀ ਗਰੰਟੀ ਪੂਰੀ ਕਰਨ ਦਾ ਦਾਅਵਾ ਕੀਤਾ ਹੈ,ਜਦੋਂ ਕਿ ਬਜਟ ਵਿੱਤੀ ਤੌਰ
05 Mar, 2026 03:43 PM
(ਇੰਦਰਜੀਤ) ਹੋਲੀ ਦੇ ਮੌਕੇ 'ਤੇ, ਪ੍ਰਾਚੀਨ ਸ਼ਿਵ ਮੰਦਿਰ ਬਗੀਚੀ ਲਾਹੌਰੀ ਗੇਟ ਵਿੱਚ ਹੋਲੀ ਦਾ ਜਸ਼ਨ ਮਨਾਇਆ ਗਿਆ।"ਭੋਲੇ ਨੇ ਲਾਇਆ ਘੋਟਾ ਮੇਰਾ ਬੰਬ ਭੋਲਾ," "ਕੁੰਡਲਾ ਵਾਲੀਆ ਜ਼ਰਾ ਆਂਖ ਮਿਲਾਈ ਵੇ," "ਮੇਰਾ ਸ਼ਿਆਮ ਹੋਲੀ ਖੇਡੋਂ ਆਇਆ," ਅਤੇ "ਹੋਲੀ ਮੈਂ ਉਦੇ ਰੇ ਗੁਲਾਲ" ਵਰਗੇ ਭਜਨਾਂ ਨੇ ਮੰਦਰ ਦੇ ਪਰਿਸਰ ਨੂੰ ਵਰਿੰਦਾਵਨ ਦੇ ਰੰਗਾਂ ਵਿੱਚ ਰੰਗ ਦਿੱਤਾ। ਸ਼ਰਧਾਲੂਆਂ ਨੇ ਇੱਕ ਦੂਜੇ 'ਤੇ ਫੁੱਲਾਂ ਦੀ ਵਰਖਾ ਕਰਕੇ ਹੋਲੀ ਖੇਡੀ।ਇਸ ਮੌਕੇ 'ਤੇ ਸ਼ਰਧਾਲੂਆਂ ਨੇ ਮਾਤਾ ਰਾਣੀ ਅਤੇ ਰਾਧਾ ਕ੍ਰਿਸ਼ਨ ਅੱਗੇ
03 Mar, 2026 01:20 PM
(ਇੰਦਰਜੀਤ) ਐਮਜੀਐਨ ਪਬਲਿਕ ਸਕੂਲ, ਕਪੂਰਥਲਾ ਦੇ ਟੇਬਲ ਟੈਨਿਸ ਕੋਚ ਸ਼੍ਰੀ ਵਿਜੇ ਮੋਹਨ ਨੇ ਲੁਧਿਆਣਾ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਦੁਆਰਾ ਆਯੋਜਿਤ ਦੂਜੇ ਸਵਰਗੀ ਸੁਰੇਸ਼ ਸ਼ਰਮਾ ਜੀ ਮੈਮੋਰੀਅਲ ਮਾਸਟਰਜ਼ ਟੇਬਲ ਟੈਨਿਸ ਟੂਰਨਾਮੈਂਟ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੰਸਥਾ ਦਾ ਨਾਮ ਰੌਸ਼ਨ ਕੀਤਾ।ਸ਼ਾਨਦਾਰ ਹੁਨਰ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦੇ ਹੋਏ, ਵਿਜੇ ਮੋਹਨ ਨੇ 40+ ਸ਼੍ਰੇਣੀ ਵਿੱਚ ਚਾਂਦੀ ਦਾ ਤਗਮਾ, 39+ ਸ਼੍ਰੇਣੀ ਵਿੱਚ ਇੱਕ ਕਾਂਸੀ ਦਾ ਤਗਮਾ ਅਤੇ ਡਬਲਜ਼ ਸ਼੍ਰੇਣੀ ਵਿੱਚ ਇੱਕ
28 Feb, 2026 08:12 AM
ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਨੇੜਲੇ ਪਿੰਡ ਗਿੱਲਾਂ ਗਾਖਲਾਂ ਵਿੱਚ ਆਵਾਰਾ ਕੁੱਤਿਆਂ ਨੇ ਇੱਕ 8 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਘਟਨਾ ਇਸ ਸਮੇਂ ਵਾਪਰੀ ਜਦੋਂ ਬੱਚਾ ਆਪਣੀ ਮਾਂ ਨਾਲ ਖੇਤਾਂ ਵਿੱਚ ਕੰਮ ਕਰ ਰਹੇ ਆਪਣੇ ਪਿਤਾ ਨੂੰ ਰੋਟੀ ਦੇਣ ਖੇਤਾਂ ਵਿੱਚ ਗਿਆ ਸੀ। ਜਦ ਬੱਚਾ ਥੋੜ੍ਹੀ ਦੇਰ ਲਈ ਨੇੜਲੇ ਖੇਤ ਵਿੱਚ ਗਿਆ, ਉੱਥੇ ਪੰਜ ਆਵਾਰਾ ਕੁੱਤਿਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਕੁੱਤਿਆਂ ਦੇ ਵੱਢਣ ਕਾਰਨ ਬੱਚੇ ਦੇ ਸਰੀਰ ‘ਤੇ ਕਈ ਡੂੰਘੇ ਜ਼ਖ਼ਮ ਹੋ ਗਏ। ਬੱਚੇ ਦੀਆਂ ਚੀਕਾਂ
26 Feb, 2026 05:10 PM
(ਇੰਦਰਜੀਤ) ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਪਿੰਡ ਸੈਫਲਾਬਾਦ ਦੇ ਸਰਪੰਚ ਭਜਨ ਸਿੰਘ ਬਿੱਲੂ ਤੇ ਪੰਚਾਇਤ ਮੈਂਬਰਾਂ ਨੂੰ ਪਿੰਡ ਵਿੱਚ ਵਿਕਾਸ ਕਾਰਜਾਂ ਵਾਸਤੇ 18 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ। ਇਸ ਤੋਂ ਇਲਾਵਾ ਪਿੰਡ ਫਜ਼ਲਾਬਾਦ ਦੀ ਪੰਚਾਇਤ ਨੂੰ 6 ਲੱਖ ਰੁਪਏ, ਪਿੰਡ ਮੁੰਡੀ ਦੀ ਪੰਚਾਇਤ ਨੂੰ 6 ਲੱਖ ਰੁਪਏ ਅਤੇ ਪਿੰਡ ਮੁੰਡੀ ਛੰਨਾ ਦੀ ਪੰਚਾਇਤ ਨੂੰ ਵੀ 6 ਲੱਖ ਰੁਪਏ ਦੀ ਗ੍ਰਾਂਟ
21 Feb, 2026 03:09 PM
(ਇੰਦਰਜੀਤ) ਧੰਨ ਧੰਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਸੈਫਲਾਬਾਦ ਵਿਖੇ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਦੇ ਮੁੱਖ ਸੇਵਾਦਾਰ ਸੱਚਖੰਡ ਵਾਸੀ ਧੰਨ ਧੰਨ ਬਾਬਾ ਤੇਜਾ ਸਿੰਘ ਜੀ, ਸੱਚਖੰਡ ਵਾਸੀ ਧੰਨ ਧੰਨ ਬਾਬਾ ਮਿਲਖਾ ਸਿੰਘ ਜੀ, ਸੱਚਖੰਡ ਵਾਸੀ ਧੰਨ ਧੰਨ ਸੰਤ ਬਾਬਾ ਦਇਆ ਸਿੰਘ ਜੀ ਦੀ ਯਾਦ ਨੂੰ ਸਮਰਪਿਤ 15ਵਾਂ ਕਬੱਡੀ ਕੱਪ 24 ਅਤੇ 25 ਫਰਵਰੀ ਦਿਨ ਮੰਗਲਵਾਰ ਅਤੇ ਬੁੱਧਵਾਰ ਨੂੰ ਸੰਤ ਬਾਬਾ ਲੀਡਰ ਸਿੰਘ ਜੀ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਹਰਗੋਬਿੰਦ
21 Feb, 2026 01:25 PM
(ਇੰਦਰਜੀਤ) ਪੰਜਾਬ ਸਰਕਾਰ ਵੱਲੋਂ ਵਪਾਰ ਨੂੰ ਹੋਰ ਉਤਸ਼ਾਹਿਤ ਕਰਨ ਵਾਸਤੇ ਸਥਾਪਤ ਕੀਤੇ ਗਏ, ਅਤੇ ਸਰਕਾਰ ਦੀ ਹੀ ਯੋਗ ਅਗਵਾਈ ਹੇਠ ਚੱਲ ਰਹੇ "ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਪੰਜਾਬ" ਵੱਲੋਂ ਵਪਾਰੀਆਂ ਅਤੇ ਵੱਖ-ਵੱਖ ਵਿਭਾਗਾਂ ਵਿੱਚ ਸ਼ਾਮਿਲ ਜੀ.ਐਸ.ਟੀ. ਵਿਭਾਗ,ਜ਼ਿਲ੍ਹਾ ਉਦਯੋਗ ਕੇਂਦਰ ਕਪੂਰਥਲਾ, ਨਗਰ ਨਿਗਮ ਕਪੂਰਥਲਾ, ਡੀ ਐਸ ਪੀ ਡੀ ਕਪੂਰਥਲਾ,ਲੇਬਰ ਡਿਪਾਰਟਮੈਂਟ, ਜ਼ਿਲਾ ਖ਼ੁਰਾਕ ਅਤੇ ਸਪਲਾਈ ਵਿਭਾਗ ਕਪੂਰਥਲਾ, ਦੇ ਅਧਿਕਾਰੀਆਂ ਦੀ ਇੱਕ ਵਿਸ਼ਾਲ ਮੀਟਿੰਗ ਦਾ ਆਯੋਜਨ ਸਦਰ ਬਾਜ਼ਾਰ ਕਪੂਰਥਲਾ ਨੇੜੇ
19 Feb, 2026 03:36 PM
(ਇੰਦਰਜੀਤ) ਓੰਕਾਰ ਸਿੰਘ ਖੱਖ ਯੂਐਸਏ ਵੱਲੋਂ ਸਵ. ਅਵਤਾਰ ਸਿੰਘ ਖੱਖ, ਸਵ. ਜਗਦੀਸ਼ ਸਿੰਘ ਖੱਖ,ਸਵ. ਬਿੰਦਰ ਸਿੰਘ ਲੀਡਰ ਮਾਨਾ ਤਲਵੰਡੀ ਦੀ ਯਾਦ ਵਿੱਚ ਯੂਨਾਈਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਆਪਰੇਸ਼ਨ ਅਤੇ ਚੈੱਕ ਅੱਪ ਕੈਂਪ ਗੁਰਦੁਆਰਾ ਬਾਬਾ ਡਕੇਰਾ ਸਾਹਿਬ ਪਿੰਡ ਕੁੱਦੋਵਾਲ ਵਿਖੇ ਲਗਾਇਆ ਗਿਆ ।ਅੱਖਾਂ ਦੇ ਕੈਂਪ ਦੌਰਾਨ ਡਾਕਟਰ ਪੀਯੂਸ਼ ਸੂਦ ਨੈਸ਼ਨਲ ਆਈ ਕੇਅਰ ਹਸਪਤਾਲ ਜਲੰਧਰ ਦੇ ਡਾਕਟਰਾਂ ਦੀ ਟੀਮ ਵਲੋਂ 379 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ, 31 ਮਰੀਜ਼ਾਂ ਨੂੰ
12 Feb, 2026 04:18 PM
(ਇੰਦਰਜੀਤ) ਇਲਾਕੇ ਦੀ ਨਾਮਵਰ ਸੰਸਥਾ ਗੁਰੂ ਅਮਰ ਦਾਸ ਪਬਲਿਕ ਸਕੂਲ ਨੇ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ, ਜਿਸ ਵਿੱਚ ਪਹਿਲੇ ਦਿਨ ਅਰਜਨ ਅਵਾਰਡੀ, ਬਾਸਕਿਟਬਾਲ ਪਲੇਅਰ ਰਿਟ. ਸੀਨੀਅਰ ਸੁਪਰੀਟੈਂਡੈਂਟ ਆਫ ਪੁਲਿਸ ਸ. ਸੱਜਣ ਸਿੰਘ ਚੀਮਾ ਜੀ ਅਤੇ ਦੂਸਰੇ ਦਿਨ ਰਿਟਾ. ਅਸਿਸਟੈਂਟ ਇੰਸਪੈਕਟਰ ਜਨਰਲ ਆਫ ਪੁਲਿਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤਾ।ਇਸ ਸਲਾਨਾ ਖੇਡ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਮਸ਼ਾਲ ਜਗਾ ਕੇ ਅਤੇ ਰੰਗ-ਬਿਰੰਗੇ ਗੁਬਾਰੇ ਹਵਾ ਵਿੱਚ ਛੱਡ ਕੇ ਕੀਤੀ ਗਈ। ਸਕੂਲ ਦੇ
12 Feb, 2026 04:16 PM
(ਇੰਦਰਜੀਤ)ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਬਠਿੰਡਾ ਦੇ ਇਕ ਪਬਲਿਕ ਸਕੂਲ ਵਿਚ ਪ੍ਰੀਖਿਆ ਕੇਂਦਰ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲਹਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਜ਼ਿਲ੍ਹਾ ਆਗੂ ਜੱਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਨੇ ਕਿਹਾ ਕਿ ਇਹ ਸਿੱਖ ਕੌਮ ਦੇ ਸੰਵਿਧਾਨਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਕਾਰ ਹਰ ਸਿੱਖ ਦੇ ਅਨਿੱਖੜਵੇਂ ਅੰਗ ਹਨ। ਹਰ
11 Feb, 2026 02:41 PM
ਛਿੰਝ ਮੇਲੇ ਦੀਆਂ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਪੂਰਥਲਾ, (ਇੰਦਰਜੀਤ)-ਛਿੰਝ ਕਮੇਟੀ ਕਾਲਾ ਸੰਘਿਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੀਰ ਬਾਬਾ ਲੱਖਾਂ ਦੇ ਦਾਤੇ ਦੀ ਯਾਦ ਵਿਚ 2 ਰੋਜ਼ਾ ਸਾਲਾਨਾ ਛਿੰਝ ਮੇਲਾ 12 ਤੇ 13 ਫਰਵਰੀ, ਦਿਨ ਵੀਰਵਾਰ ਤੇ ਸ਼ੁੱਕਰਵਾਰ ਨੂੰ ਗ਼ਦਰੀ ਬਾਬਾ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਸੰਘਿਆਂ ਦੀ ਗਰਾਊਂਡ ਵਿਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਛਿੰਝ ਮੇਲਾ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਬੱਸਣ, ਸਰਪੰਚ ਮਨਿੰਦਰਪਾਲ ਸਿੰਘ ਮੰਨਾ, ਸਰਪੰਚ