Daily Suraj

ਪੰਜਾਬੀ

ਖੇਡਾਂ

ਭਾਰਤ-ਥਾਈਲੈਂਡ ਮੁਕਾਬਲਾ: ਸ਼ੈਫਾਲੀ ਦੀ ਅਰਧ-ਸੈਂਕੜੇ ਵਾਲੀ ਪਾਰੀ ਨੇ ਬਣਾਇਆ ਫਰਕ

31 Aug, 2026 09:53 AM

ਮਹਿਲਾ ਏਸ਼ੀਆ ਕੱਪ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਪਣੀ ਮੁਹਿੰਮ ਦੀ ਸ਼ੁਰੂਆਤ ਥਾਈਲੈਂਡ ਖ਼ਿਲਾਫ਼ ਮੁਕਾਬਲੇ ਨਾਲ ਕੀਤੀ। ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਜਾ ਰਹੇ ਇਸ ਮੈਚ ਵਿੱਚ ਥਾਈਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 159 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਥਾਈਲੈਂਡ ਨੂੰ ਜਿੱਤ ਲਈ 160 ਦੌੜਾਂ ਦਾ ਟੀਚਾ ਮਿਲਿਆ ਹੈ। ਥਾਈਲੈਂਡ ਵੱਲੋਂ ਸੁਲੀਪੌਰਨ ਲਾਓਮੀ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਹਾਸਲ

15 ਸਾਲਾ ਤਨਵੀ ਪਾਤਰੀ ਨੇ ਜਿੱਤਿਆ ਪਹਿਲਾ ਸੀਨੀਅਰ ਅੰਤਰਰਾਸ਼ਟਰੀ ਬੈਡਮਿੰਟਨ ਖਿਤਾਬ

31 Aug, 2026 09:36 AM

ਭਾਰਤ ਦੀ 15 ਸਾਲਾ ਬੈਡਮਿੰਟਨ ਖਿਡਾਰਨ ਤਨਵੀ ਪਾਤਰੀ ਨੇ ਇੰਡੋਨੇਸ਼ੀਆ ਵਿੱਚ ਪੋਂਟੀਆਨਾਕ ਇੰਟਰਨੈਸ਼ਨਲ ਚੈਲੇਂਜ ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ। ਵਿਸ਼ਵ ਰੈਂਕਿੰਗ ਵਿੱਚ 132ਵੇਂ ਸਥਾਨ ’ਤੇ ਕਾਬਜ਼ ਤਨਵੀ ਨੇ ਫਾਈਨਲ ਮੁਕਾਬਲੇ ਵਿੱਚ ਦੱਖਣੀ ਕੋਰੀਆ ਦੀ ਵਿਸ਼ਵ ਨੰਬਰ 82 ਕਿਮ ਮਿਨ-ਸੁਨ ਨੂੰ ਸਿੱਧੀਆਂ ਗੇਮਾਂ ਵਿੱਚ 21-5, 21-6 ਨਾਲ ਹਰਾਇਆ। ਤਨਵੀ ਨੇ ਫਾਈਨਲ ਮੁਕਾਬਲਾ ਸਿਰਫ਼ 32 ਮਿੰਟਾਂ ਵਿੱਚ ਆਪਣੇ ਨਾਮ ਕੀਤਾ। ਇਹ ਉਸਦੇ ਕਰੀਅਰ ਦਾ ਪਹਿਲਾ ਸੀਨੀਅਰ ਅੰਤਰਰਾਸ਼ਟਰੀ ਖਿਤਾਬ ਹੈ, ਜੋ ਉਸਦੀ ਉਭਰਦੀ

ਪੁੱਤ ਦੇ ਖੇਡ ਸੁਪਨੇ ਲਈ ਪਿਓ ਨੇ ਛੱਡੀ ਕੈਨੇਡਾ ਦੀ PR, ਪੰਜਾਬ ਪਰਤ ਕੇ ਬਣਿਆ ਸਹਾਰਾ

28 Aug, 2026 04:34 PM

ਜਲੰਧਰ ਦੇ ਉੱਭਰਦੇ ਜੈਵਲਿਨ ਥ੍ਰੋਅਰ ਅਰਸ਼ਦੀਪ ਸਿੰਘ ਦੀ ਖੇਡ ਯਾਤਰਾ ਪਿੱਛੇ ਉਸ ਦੀ ਮਿਹਨਤ ਦੇ ਨਾਲ-ਨਾਲ ਪਰਿਵਾਰ ਦੇ ਵੱਡੇ ਤਿਆਗ ਦੀ ਕਹਾਣੀ ਵੀ ਜੁੜੀ ਹੋਈ ਹੈ। ਅਰਸ਼ਦੀਪ ਹੁਣ ਨਵੀਂ ਦਿੱਲੀ ਵਿੱਚ 10 ਸਤੰਬਰ ਤੋਂ ਸ਼ੁਰੂ ਹੋਣ ਵਾਲੀ ‘ਐਥਲੈਟਿਕਸ ਫਾਈਨਲ ਸੀਰੀਜ਼’ ਵਿੱਚ ਆਪਣੀ ਖੇਡ ਦਾ ਪ੍ਰਦਰਸ਼ਨ ਕਰਨ ਲਈ ਤਿਆਰ ਹੈ। ਉਸ ਦੀ ਕਾਮਯਾਬੀ ਵਿੱਚ ਸਭ ਤੋਂ ਵੱਡਾ ਯੋਗਦਾਨ ਉਸ ਦੇ ਪਿਤਾ ਹਰਦੀਪ ਸਿੰਘ ਦਾ ਹੈ, ਜਿਨ੍ਹਾਂ ਨੇ ਪੁੱਤ ਦੇ ਖੇਡ ਸੁਪਨੇ ਨੂੰ ਤਰਜੀਹ ਦਿੰਦਿਆਂ ਕੈਨੇਡਾ ਦੀ ਪੱਕੀ ਰਿਹਾਇਸ਼ (PR) ਅਤੇ

ਆਸਟਰੇਲੀਆ ਖ਼ਿਲਾਫ਼ ਡਰਾਅ ਨਾਲ ਭਾਰਤੀ ਮਹਿਲਾ ਹਾਕੀ ਟੀਮ ਵਿਸ਼ਵ ਕੱਪ ਤੋਂ ਬਾਹਰ

24 Aug, 2026 07:14 AM

ਨੀਦਰਲੈਂਡਜ਼ ਦੇ ਐਮਸਟਲਵੀਨ ਵਿੱਚ ਚੱਲ ਰਹੇ ਐਫਆਈਐਚ ਮਹਿਲਾ ਹਾਕੀ ਵਿਸ਼ਵ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦਾ ਸਫ਼ਰ ਸਮਾਪਤ ਹੋ ਗਿਆ ਹੈ। ਦੂਜੇ ਦੌਰ ਦੇ ਆਪਣੇ ਆਖਰੀ ਮੈਚ ਵਿੱਚ ਭਾਰਤ ਨੇ ਆਸਟਰੇਲੀਆ ਨਾਲ ਡਰਾਅ ਖੇਡਿਆ, ਜਿਸ ਕਾਰਨ ਟੀਮ ਸੈਮੀਫਾਈਨਲ ਵਿੱਚ ਜਗ੍ਹਾ ਬਣਾਉਣ ਤੋਂ ਖੁੰਝ ਗਈ। ਇਸ ਡਰਾਅ ਦਾ ਫਾਇਦਾ ਆਸਟਰੇਲੀਆ ਨੂੰ ਮਿਲਿਆ। ਵੱਧ ਗੋਲ ਕਰਨ ਦੇ ਆਧਾਰ ’ਤੇ ਆਸਟਰੇਲਿਆਈ ਟੀਮ ਨੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ। ਭਾਰਤ ਲਈ ਆਖਰੀ ਚਾਰ ਵਿੱਚ ਪਹੁੰਚਣ ਵਾਸਤੇ ਇਸ ਮੁਕਾਬਲੇ ਵਿੱਚ ਜਿੱਤ

ਰਾਸ਼ਟਰਮੰਡਲ ਖੇਡਾਂ: ਮੁਰਲੀ ਸ੍ਰੀਸ਼ੰਕਰ ਨੇ ਲਗਾਤਾਰ ਦੂਜਾ ਲੰਬੀ ਛਾਲ ਦਾ ਤਗ਼ਮਾ ਜਿੱਤ ਕੇ ਰਚਿਆ ਇਤਿਹਾਸ

30 Jul, 2026 07:48 AM

ਭਾਰਤ ਦੇ ਸਟਾਰ ਲੰਬੀ ਛਾਲ ਅਥਲੀਟ ਮੁਰਲੀ ਸ੍ਰੀਸ਼ੰਕਰ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗ਼ਮਾ ਆਪਣੇ ਨਾਮ ਕੀਤਾ। ਇਸ ਉਪਲਬਧੀ ਨਾਲ ਉਹ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਵਿੱਚ ਲੰਬੀ ਛਾਲ ਮੁਕਾਬਲੇ ਵਿੱਚ ਭਾਰਤ ਲਈ ਲਗਾਤਾਰ ਦੋ ਤਗ਼ਮੇ ਜਿੱਤਣ ਵਾਲੇ ਪਹਿਲੇ ਅਥਲੀਟ ਬਣ ਗਏ ਹਨ। 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਵੀ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ 27 ਸਾਲਾ ਸ੍ਰੀਸ਼ੰਕਰ ਨੇ ਇਸ ਵਾਰ 8.09 ਮੀਟਰ ਦੀ ਆਪਣੀ ਸਰਵੋਤਮ ਛਾਲ ਨਾਲ ਦੂਜਾ ਸਥਾਨ

ਰਾਸ਼ਟਰਮੰਡਲ ਖੇਡਾਂ 2026: ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

29 Jul, 2026 12:12 PM

ਪੰਜਾਬ ਦੇ ਨਾਭਾ ਨੇੜਲੇ ਪਿੰਡ ਮੈਹਸ ਦੀ ਰਹਿਣ ਵਾਲੀ ਵੇਟਲਿਫਟਰ ਹਰਜਿੰਦਰ ਕੌਰ ਨੇ ਗਲਾਸਗੋ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ 2026 ਵਿੱਚ ਭਾਰਤ ਲਈ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਮਾਣ ਵਧਾਇਆ ਹੈ। ਭਾਰਤੀ ਸਮੇਂ ਅਨੁਸਾਰ ਰਾਤ ਕਰੀਬ 1 ਵਜੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਹਰਜਿੰਦਰ ਦੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਮਹਿਲਾਵਾਂ ਦੇ 69 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਹਰਜਿੰਦਰ ਕੌਰ ਨੇ ਸਨੈਚ ਅਤੇ ਕਲੀਨ ਐਂਡ ਜਰਕ ਦੇ ਦੋਵੇਂ ਗੇੜਾਂ ਵਿੱਚ

ਰਾਸ਼ਟਰਮੰਡਲ ਖੇਡਾਂ: ਸ਼ਰਮੀਲਾ ਧਨਖੜ ਨੇ ਜਿੱਤਿਆ ਭਾਰਤ ਲਈ ਦੂਜਾ ਸੋਨ ਤਗਮਾ

28 Jul, 2026 08:03 AM

ਭਾਰਤ ਦੀ ਸ਼ਰਮੀਲਾ ਧਨਖੜ ਨੇ ਸੋਮਵਾਰ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਮਹਿਲਾ ਪੈਰਾ ਸ਼ਾਟ ਪੁੱਟ F57 ਮੁਕਾਬਲੇ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ। ਉਨ੍ਹਾਂ ਨੇ 9.81 ਮੀਟਰ ਦੇ ਆਪਣੇ ਸੀਜ਼ਨ ਦੇ ਸਰਵੋਤਮ ਥਰੋਅ ਨਾਲ ਇਹ ਉਪਲਬਧੀ ਹਾਸਲ ਕੀਤੀ। ਮੌਜੂਦਾ ਰਾਸ਼ਟਰਮੰਡਲ ਖੇਡਾਂ ਵਿੱਚ ਇਹ ਭਾਰਤ ਦਾ ਦੂਜਾ ਸੋਨ ਤਗਮਾ ਹੈ। ਇਸੇ ਮੁਕਾਬਲੇ ਵਿੱਚ ਭਾਰਤ ਦੀ ਸ਼ਿਲਪਾ ਕੇ. ਸ਼ਾਇਲਾ ਨੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਪ੍ਰਦਰਸ਼ਨ ਨਾਲ ਭਾਰਤ ਦੀ ਕੁੱਲ ਤਗਮਿਆਂ ਦੀ ਗਿਣਤੀ 10 ਤੱਕ ਪਹੁੰਚ ਗਈ

ਗਲਾਸਗੋ ਰਾਸ਼ਟਰਮੰਡਲ ਖੇਡਾਂ: ਆਸਟ੍ਰੇਲੀਆ ਦੀ ਸ਼ਾਨਦਾਰ ਸ਼ੁਰੂਆਤ, ਤੈਰਾਕੀ ਵਿੱਚ ਤਿੰਨ ਸੋਨ ਤਗਮੇ

25 Jul, 2026 10:53 AM

ਗਲਾਸਗੋ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ 2026 ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਤੈਰਾਕੀ ਅਤੇ ਪੈਰਾ-ਤੈਰਾਕੀ ਮੁਕਾਬਲਿਆਂ ਵਿੱਚ ਆਸਟ੍ਰੇਲੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੋਨ ਤਗਮੇ ਆਪਣੇ ਨਾਮ ਕੀਤੇ। ਇਨ੍ਹਾਂ ਵਿੱਚੋਂ ਇੱਕ ਸੋਨ ਤਗਮਾ ਪੈਰਾ-ਤੈਰਾਕੀ ਮੁਕਾਬਲੇ ਵਿੱਚ ਜਿੱਤਿਆ ਗਿਆ। ਆਸਟ੍ਰੇਲੀਆ ਲਈ ਲਾਨੀ ਪੈਲਿਸਟਰ, ਜੇਨਾ ਫੋਰੈਸਟਰ ਅਤੇ ਜੇਨਾ ਜੋਨਸ ਨੇ ਸੋਨ ਤਗਮੇ ਜਿੱਤੇ, ਜਦਕਿ ਦੱਖਣੀ ਅਫਰੀਕਾ ਅਤੇ ਮੇਜ਼ਬਾਨ ਸਕਾਟਲੈਂਡ ਨੇ ਵੀ ਇੱਕ-ਇੱਕ ਸੋਨ ਤਗਮਾ ਹਾਸਲ ਕੀਤਾ। ਮਹਿਲਾਵਾਂ ਦੇ 400

IND vs ZIM: ਭਾਰਤ ਅੱਜ ਦੂਜਾ ਟੀ-20 ਜਿੱਤ ਕੇ ਸੀਰੀਜ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰੇਗਾ

25 Jul, 2026 07:32 AM

ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਹਰਾਰੇ ਵਿੱਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 4:30 ਵਜੇ ਸ਼ੁਰੂ ਹੋਵੇਗਾ। ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾਈ ਬੈਠੀ ਭਾਰਤੀ ਟੀਮ ਅੱਜ ਦਾ ਮੁਕਾਬਲਾ ਜਿੱਤ ਕੇ ਸੀਰੀਜ਼ ਆਪਣੇ ਨਾਮ ਕਰਨ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ। ਭਾਰਤੀ ਟੀਮ ਕੋਲ ਜ਼ਿੰਬਾਬਵੇ ਖ਼ਿਲਾਫ਼ ਲਗਾਤਾਰ ਤੀਜੀ ਟੀ-20 ਸੀਰੀਜ਼ ਜਿੱਤਣ ਦਾ ਵੀ ਮੌਕਾ ਹੈ। ਸੀਰੀਜ਼ ਦੇ ਪਹਿਲੇ ਮੈਚ ਵਿੱਚ ਟੀਮ ਇੰਡੀਆ ਨੇ

ਟੀ-20 ਸੀਰੀਜ਼ ਦਾ ਆਗਾਜ਼ ਅੱਜ, ਸ਼੍ਰੇਅਸ ਅਈਅਰ ਦੀ ਕਪਤਾਨੀ ਹੇਠ ਜਿੱਤ ਦੀ ਭਾਲ ਵਿੱਚ ਭਾਰਤ

23 Jul, 2026 04:26 PM

ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੁਕਾਬਲਾ ਅੱਜ ਹਰਾਰੇ ਵਿੱਚ ਖੇਡਿਆ ਜਾ ਰਿਹਾ ਹੈ। ਸੀਰੀਜ਼ ਦਾ ਇਹ ਸ਼ੁਰੂਆਤੀ ਮੈਚ ਹੋਣ ਕਾਰਨ ਦੋਵਾਂ ਟੀਮਾਂ ਲਈ ਖਾਸ ਮਹੱਤਵ ਰੱਖਦਾ ਹੈ। ਟਾਸ ਭਾਰਤ ਦੇ ਹੱਕ ਵਿੱਚ ਰਿਹਾ ਅਤੇ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੁਕਾਬਲਾ ਸ਼ਾਮ 4:30 ਵਜੇ ਸ਼ੁਰੂ ਹੋਵੇਗਾ। ਟੀਮ ਇੰਡੀਆ ਦੇ ਨਵੇਂ ਟੀ-20 ਕਪਤਾਨ ਸ਼੍ਰੇਅਸ ਅਈਅਰ ਲਈ ਹੁਣ ਤੱਕ ਕਪਤਾਨੀ ਦਾ ਸਫ਼ਰ ਉਮੀਦਾਂ ਅਨੁਸਾਰ ਨਹੀਂ ਰਿਹਾ। ਉਨ੍ਹਾਂ ਦੀ

ਹਾਕੀ ਇੰਡੀਆ ਨੇ 20 ਮੈਂਬਰੀ ਟੀਮ ਕੀਤੀ ਜਾਰੀ, ਵਿਸ਼ਵ ਕੱਪ ‘ਚ ਹਰਮਨਪ੍ਰੀਤ ਕਰਨਗੇ ਅਗਵਾਈ

21 Jul, 2026 03:10 PM

ਹਾਕੀ ਇੰਡੀਆ ਨੇ ਆਗਾਮੀ FIH ਪੁਰਸ਼ ਹਾਕੀ ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਵਿੱਚ ਕੁੱਲ 20 ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਤਜਰਬੇਕਾਰ ਡਰੈਗ-ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਟੀਮ ਦੀ ਕਪਤਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹਾਕੀ ਵਿਸ਼ਵ ਕੱਪ ਦਾ ਆਯੋਜਨ 15 ਤੋਂ 30 ਅਗਸਤ, 2026 ਤੱਕ ਬੈਲਜੀਅਮ ਅਤੇ ਨੀਦਰਲੈਂਡ ਵਿੱਚ ਹੋਵੇਗਾ। ਭਾਰਤੀ ਟੀਮ ਦੇ ਮੁੱਖ ਕੋਚ ਕ੍ਰੇਗ ਫੁਲਟਨ ਨੇ ਚੁਣੀ ਗਈ ਟੀਮ ‘ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਇਸ ਟੀਮ ਕੋਲ "ਭਾਰਤੀ ਹਾਕੀ

ਸਪੇਨ ਦੀ ਇਤਿਹਾਸਕ ਜਿੱਤ, ਅਰਜਨਟੀਨਾ ਨੂੰ ਮਾਤ ਦੇ ਕੇ ਫੀਫਾ ਵਿਸ਼ਵ ਕੱਪ ਖਿਤਾਬ ਕੀਤਾ ਆਪਣੇ ਨਾਮ

20 Jul, 2026 07:33 AM

ਨਿਊਯਾਰਕ ਦੇ ਨਿਊ ਜਰਸੀ ਸਟੇਡੀਅਮ ਵਿੱਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਸਪੇਨ ਨੇ ਅਰਜਨਟੀਨਾ ਨੂੰ 1-0 ਨਾਲ ਹਰਾਕੇ ਵਿਸ਼ਵ ਕੱਪ ਦਾ ਖਿਤਾਬ ਆਪਣੇ ਨਾਮ ਕਰ ਲਿਆ। ਇਸ ਜਿੱਤ ਨਾਲ ਸਪੇਨ ਨੇ 16 ਸਾਲ ਬਾਅਦ ਮੁੜ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਇਸ ਤੋਂ ਪਹਿਲਾਂ ਸਪੇਨ ਨੇ ਸਾਲ 2010 ਵਿੱਚ ਫੀਫਾ ਵਿਸ਼ਵ ਕੱਪ ਜਿੱਤਿਆ ਸੀ। ਦੋਵੇਂ ਟੀਮਾਂ ਵਿਚਾਲੇ ਨਿਰਧਾਰਤ 90 ਮਿੰਟ ਤੱਕ ਕੋਈ ਵੀ ਟੀਮ ਗੋਲ ਨਹੀਂ ਕਰ ਸਕੀ ਅਤੇ ਸਕੋਰ 0-0 ਨਾਲ ਬਰਾਬਰ ਰਿਹਾ। ਇਸ ਤੋਂ ਬਾਅਦ ਵਾਧੂ ਸਮੇਂ

ਫੀਫਾ ਵਿਸ਼ਵ ਕੱਪ: ਦੂਜੇ ਸੈਮੀਫਾਈਨਲ ਵਿੱਚ ਅਰਜਨਟੀਨਾ ਤੇ ਇੰਗਲੈਂਡ ਦੀ ਟੱਕਰ ਅੱਜ

15 Jul, 2026 12:48 PM

ਫੀਫਾ ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ਵਿੱਚ ਅਰਜਨਟੀਨਾ ਅਤੇ ਇੰਗਲੈਂਡ ਦੀਆਂ ਟੀਮਾਂ ਇੱਕ-ਦੂਜੇ ਨਾਲ ਭਿੜਨਗੀਆਂ। ਇਹ ਮੁਕਾਬਲਾ ਵੀਰਵਾਰ, 16 ਜੁਲਾਈ ਨੂੰ ਅਟਲਾਂਟਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਮੈਚ ਰਾਤ 12:30 ਵਜੇ ਸ਼ੁਰੂ ਹੋਵੇਗਾ। ਇਸ ਸੈਮੀਫਾਈਨਲ ਵਿੱਚ ਫੁੱਟਬਾਲ ਪ੍ਰੇਮੀਆਂ ਦੀਆਂ ਨਜ਼ਰਾਂ ਖ਼ਾਸ ਤੌਰ 'ਤੇ ਲਿਓਨਲ ਮੈਸੀ ਅਤੇ ਹੈਰੀ ਕੇਨ 'ਤੇ ਟਿਕੀਆਂ ਰਹਿਣਗੀਆਂ। ਮੈਸੀ ਨੇ ਮੌਜੂਦਾ ਵਿਸ਼ਵ ਕੱਪ ਵਿੱਚ ਹੁਣ ਤੱਕ 8 ਗੋਲ ਕਰਕੇ ਗੋਲਡਨ ਬੂਟ ਦੀ ਦੌੜ ਵਿੱਚ ਦੂਜਾ ਸਥਾਨ

ਦੱਖਣੀ ਅਫਰੀਕਾ ਦੇ ਫੁਟਬਾਲਰ ਜੈਡਨ ਐਡਮਜ਼ ਦਾ 25 ਸਾਲ ਦੀ ਉਮਰ ਵਿੱਚ ਦੇਹਾਂਤ

13 Jul, 2026 01:50 PM

ਦੱਖਣੀ ਅਫਰੀਕਾ ਦੇ ਹੋਣਹਾਰ ਫੁਟਬਾਲ ਖਿਡਾਰੀ ਜੈਡਨ ਐਡਮਜ਼ ਦਾ 25 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਦੇਸ਼ ਦੇ ਖੇਡ ਮੰਤਰੀ ਗੇਟਨ ਮੈਕੇਂਜੀ ਨੇ ਕੀਤੀ। ਉਨ੍ਹਾਂ ਕਿਹਾ ਕਿ ਦੱਖਣੀ ਅਫਰੀਕਾ ਨੇ ਇੱਕ ਪ੍ਰਤਿਭਾਸ਼ਾਲੀ ਅਤੇ ਉਭਰਦਾ ਨੌਜਵਾਨ ਖਿਡਾਰੀ ਗੁਆ ਦਿੱਤਾ ਹੈ। ਜੈਡਨ ਐਡਮਜ਼ ਨੇ ਹਾਲ ਹੀ ਵਿੱਚ ਦੱਖਣੀ ਅਫਰੀਕਾ ਨੂੰ ਵਿਸ਼ਵ ਕੱਪ ਦੇ ਨਾਕਆਊਟ ਗੇੜ ਵਿੱਚ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਉਸ ਦੇ ਪ੍ਰਦਰਸ਼ਨ ਦੀ ਖੇਡ ਜਗਤ ਵਿੱਚ ਕਾਫ਼ੀ ਸਰਾਹਨਾ

ਚੇਨਈ ਬਣੇਗਾ BBL ਦੇ ਉਦਘਾਟਨੀ ਮੁਕਾਬਲੇ ਦਾ ਮੇਜ਼ਬਾਨ, ਭਾਰਤ-ਆਸਟ੍ਰੇਲੀਆ ਖੇਡ ਸਹਿਯੋਗ ਨੂੰ ਨਵੀਂ ਦਿਸ਼ਾ

10 Jul, 2026 12:49 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਆਸਟ੍ਰੇਲੀਆ ਦੌਰੇ ਦੇ ਤੀਜੇ ਅਤੇ ਆਖਰੀ ਦਿਨ ਦੁਨੀਆ ਦੇ ਸਭ ਤੋਂ ਪ੍ਰਸਿੱਧ ਕ੍ਰਿਕਟ ਮੈਦਾਨਾਂ ਵਿੱਚੋਂ ਇੱਕ ਮੈਲਬੌਰਨ ਕ੍ਰਿਕਟ ਗਰਾਊਂਡ (MCG) ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਅਤੇ ਆਸਟ੍ਰੇਲੀਆਈ ਪੁਰਸ਼ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸਟੀਵ ਵਾ ਵੀ ਮੌਜੂਦ ਰਹੇ। ਇਸ ਦੌਰੇ ਦੌਰਾਨ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਖੇਡ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ। ਪ੍ਰਧਾਨ

ਫੁੱਟਬਾਲ ਵਿਸ਼ਵ ਕੱਪ 'ਚ ਵੱਡਾ ਉਲਟਫੇਰ, ਨਾਰਵੇ ਨੇ ਬ੍ਰਾਜ਼ੀਲ ਨੂੰ ਹਰਾ ਕੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ

06 Jul, 2026 10:18 AM

ਫੀਫਾ ਫੁੱਟਬਾਲ ਵਿਸ਼ਵ ਕੱਪ ਵਿੱਚ ਪੰਜ ਵਾਰ ਦਾ ਚੈਂਪੀਅਨ ਬ੍ਰਾਜ਼ੀਲ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ। ਸੋਮਵਾਰ ਨੂੰ ਖੇਡੇ ਗਏ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਵਿੱਚ ਨਾਰਵੇ ਨੇ ਬ੍ਰਾਜ਼ੀਲ ਨੂੰ 2-1 ਨਾਲ ਹਰਾ ਕੇ ਵੱਡਾ ਉਲਟਫੇਰ ਕੀਤਾ। ਇਸ ਜਿੱਤ ਨਾਲ ਨਾਰਵੇ ਨੇ ਆਪਣੇ ਇਤਿਹਾਸ ਵਿੱਚ ਪਹਿਲੀ ਵਾਰ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਜਗ੍ਹਾ ਬਣਾਈ ਹੈ। ਹੁਣ ਨਾਰਵੇ ਦੀ ਟੀਮ ਦਾ ਸਾਹਮਣਾ ਇੰਗਲੈਂਡ ਅਤੇ ਮੈਕਸੀਕੋ ਵਿਚਾਲੇ ਹੋਣ ਵਾਲੇ ਮੁਕਾਬਲੇ ਦੇ ਜੇਤੂ ਨਾਲ ਹੋਵੇਗਾ। ਅਮਰੀਕਾ ਦੇ ਨਿਊ ਜਰਸੀ ਸਥਿਤ

ਬੈਲਜੀਅਮ ਐਕਸਪੋਜ਼ਰ ਟੂਰ ਲਈ ਹਾਕੀ ਇੰਡੀਆ ਨੇ 22 ਮੈਂਬਰੀ ਜੂਨੀਅਰ ਪੁਰਸ਼ ਟੀਮ ਦਾ ਕੀਤਾ ਐਲਾਨ

30 Jun, 2026 05:24 PM

ਹਾਕੀ ਇੰਡੀਆ ਨੇ ਮੰਗਲਵਾਰ ਨੂੰ ਬੈਲਜੀਅਮ ਵਿੱਚ ਹੋਣ ਵਾਲੇ ਐਕਸਪੋਜ਼ਰ ਟੂਰ ਲਈ 22 ਮੈਂਬਰੀ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇਹ ਦੌਰਾ 5 ਜੁਲਾਈ ਤੋਂ 18 ਜੁਲਾਈ 2026 ਤੱਕ ਕਰਵਾਇਆ ਜਾਵੇਗਾ ਅਤੇ ਟੀਮ ਦੀ ਕਪਤਾਨੀ ਅਨਮੋਲ ਏਕਾ ਕਰਨਗੇ। ਇਹ ਦੌਰਾ ਨਵੇਂ ਨਿਯੁਕਤ ਮੁੱਖ ਕੋਚ ਫਰੈਡਰਿਕ ਸੋਏਜ਼ ਦੀ ਅਗਵਾਈ ਹੇਠ ਟੀਮ ਦਾ ਪਹਿਲਾ ਅੰਤਰਰਾਸ਼ਟਰੀ ਅਸਾਈਨਮੈਂਟ ਹੋਵੇਗਾ। ਨਾਲ ਹੀ, ਇਸ ਨੂੰ ਸਾਲ ਦੇ ਅੰਤ ਵਿੱਚ ਹੋਣ ਵਾਲੇ FIH ਹਾਕੀ ਪੁਰਸ਼ ਜੂਨੀਅਰ ਏਸ਼ੀਆ ਕੱਪ ਦੀਆਂ ਤਿਆਰੀਆਂ ਲਈ

ਪਹਿਲੇ ਭਾਰਤੀ ਅਥਲੈਟਿਕਸ ਪੁਰਸਕਾਰਾਂ ਵਿੱਚ ਨੀਰਜ ਤੇ ਪਾਰੁਲ ਨੂੰ ਮਿਲਿਆ ਸਰਵੋਤਮ ਐਥਲੀਟ ਸਨਮਾਨ

22 Jun, 2026 07:47 AM

ਪਹਿਲੇ ਭਾਰਤੀ ਅਥਲੈਟਿਕਸ ਪੁਰਸਕਾਰ ਸਮਾਰੋਹ ਵਿੱਚ ਓਲੰਪਿਕ ਤਗਮਾ ਜੇਤੂ ਨੀਰਜ ਚੋਪੜਾ ਅਤੇ ਐਥਲੀਟ ਪਾਰੁਲ ਚੌਧਰੀ ਨੂੰ ਕ੍ਰਮਵਾਰ ਪੁਰਸ਼ ਅਤੇ ਮਹਿਲਾ ਵਰਗ ਵਿੱਚ ਸਰਵੋਤਮ ਐਥਲੀਟ ਦਾ ਸਨਮਾਨ ਦਿੱਤਾ ਗਿਆ। ਇਸ ਮੌਕੇ ਸ਼ਾਹਨਵਾਜ਼ ਖਾਨ ਅਤੇ ਪੂਜਾ ਨੂੰ ਕ੍ਰਮਵਾਰ ਸਰਵੋਤਮ ਉਭਰਦੇ ਪੁਰਸ਼ ਅਤੇ ਮਹਿਲਾ ਐਥਲੀਟ ਵਜੋਂ ਸਨਮਾਨਿਤ ਕੀਤਾ ਗਿਆ। ਅਥਲੈਟਿਕਸ ਫੈਡਰੇਸ਼ਨ ਆਫ ਇੰਡੀਆ (ਏਐਫਆਈ) ਵੱਲੋਂ ਸ਼ੁਰੂ ਕੀਤੇ ਗਏ ਇਨ੍ਹਾਂ ਪੁਰਸਕਾਰਾਂ ਦਾ ਵੰਡ ਸਮਾਰੋਹ ਕੇਂਦਰੀ ਖੇਡ ਮੰਤਰੀ ਡਾ. ਮਨਸੁਖ ਮੰਡਾਵੀਆ ਨੇ ਕੀਤਾ। ਸਮਾਰੋਹ

ਭਾਰਤ-ਏ ਨੇ ਸ਼੍ਰੀਲੰਕਾ-ਏ ਨੂੰ 66 ਦੌੜਾਂ ਨਾਲ ਹਰਾ ਕੇ ਤਿਕੋਣੀ ਵਨਡੇ ਸੀਰੀਜ਼ ਦਾ ਖਿਤਾਬ ਜਿੱਤਿਆ

21 Jun, 2026 06:16 PM

ਦਾਂਬੁਲਾ ਦੇ ਰੰਗੀਰੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਗਏ ਤਿਕੋਣੀ ਵਨਡੇ ਸੀਰੀਜ਼ ਦੇ ਫਾਈਨਲ ਵਿੱਚ ਭਾਰਤ-ਏ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼੍ਰੀਲੰਕਾ-ਏ ਨੂੰ 66 ਦੌੜਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਮ ਕਰ ਲਿਆ। ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤ-ਏ ਦੀ ਟੀਮ ਨੇ ਨਿਰਧਾਰਤ 50 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ 'ਤੇ 377 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ। ਟੀਮ ਦੀ ਜਿੱਤ ਵਿੱਚ 15 ਸਾਲਾ ਵੈਭਵ ਸੂਰਿਆਵੰਸ਼ੀ ਨੇ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਈ। ਉਸ ਨੇ

ਅਫਗਾਨਿਸਤਾਨ ਸੀਰੀਜ਼ ਦੇ ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਨੂੰ ਮਿਲੀ ਭਾਰਤੀ ਟੀਮ ਵਿੱਚ ਜਗ੍ਹਾ

19 Jun, 2026 04:50 PM

ਅਫਗਾਨਿਸਤਾਨ ਖ਼ਿਲਾਫ਼ ਤੀਜੇ ਅਤੇ ਆਖਰੀ ਵਨਡੇ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਹੁਲਾਰਾ ਮਿਲਿਆ ਹੈ। ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਨੂੰ ਭਾਰਤੀ ਸਕੁਆਡ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਸ਼ੁੱਕਰਵਾਰ ਨੂੰ ਇਸ ਦੀ ਅਧਿਕਾਰਕ ਪੁਸ਼ਟੀ ਕੀਤੀ। ਬੀਸੀਸੀਆਈ ਮੁਤਾਬਕ, ਹਰਸ਼ਿਤ ਰਾਣਾ ਨੇ ਸੈਂਟਰ ਆਫ ਐਕਸੀਲੈਂਸ ਵਿੱਚ ਆਪਣਾ ਰਿਹੈਬਿਲੀਟੇਸ਼ਨ ਸਫਲਤਾਪੂਰਵਕ ਪੂਰਾ ਕਰ ਲਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਅਤੇ ਉਹ ਚੇਨਈ ਵਿੱਚ